Sidhu Moosewala case

Sidhu Moosewala case

Punjab

ਸੋਸ਼ਲ ਮੀਡੀਆ ‘ਤੇ ਟਰੌਲ ਕਰਨ ਵਾਲਿਆਂ ਨੂੰ ਦਿੱਤਾ ਬਾਪੂ ਬਲਕੌਰ ਸਿੰਘ ਨੇ ਕਰਾਰਾ ਜਵਾਬ,ਮੁੱਖ ਮੰਤਰੀ ਮਾਨ ਨੂੰ ਵੀ ਕਹਿ ਦਿੱਤੀ ਵੱਡੀ ਗੱਲ

ਮਾਨਸਾ :  ਹਰ ਐਤਵਾਰ ਦੀ ਤਰਾਂ ਅੱਜ ਵੀ ਪਿੰਡ ਮੂਸੇ ਆਪਣੇ ਘਰ ਪਹੁੰਚੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਦੇ ਇਨਸਾਫ਼ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਮੈਂ ਜਲੰਧਰ ਚੋਣਾਂ ‘ਚ ਕਿਸੇ ਪਾਰਟੀ ਦੇ ਹੱਥਾਂ ‘ਚ ਚੋਣ ਪ੍ਰਚਾਰ ਕਰਨ ਨਹੀਂ ਗਿਆ ਸੀ,

Read More
Punjab

ਸਿੱਧੂ ਦੇ ਪਿਤਾ ਨੇ ਦਿੱਤਾ ਪੁਲਿਸ ਨੂੰ ਹੋਰ ਸਮਾਂ,ਮਾਸਟਰਮਾਈਂਡ ‘ਤੇ ਕਾਰਵਾਈ ਦੀ ਕੀਤੀ ਮੰਗ

ਮਰਹੂਮ ਗਾਇਕ ਸਿੱਧੂ ਮੂਸੇ ਵਾਲੇ ( Sidhu Moose wala )  ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਘਰ ਵਿੱਚ ਮਿਲਣ ਆਏ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਪੁਲਿਸ ਨੂੰ ਹੋਰ ਸਮਾਂ ਦਿੱਤਾ ਹੈ।

Read More
Punjab

ਗਾਇਕ ਅਫ਼ਸਾਨਾ ਖਾਨ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ , ਵੀਡੀਓ ਸ਼ੇਅਰ ਕਰ ਕਹੀ ਇਹ ਗੱਲ

ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਫਸਾਨਾ ਖ਼ਾਨ ਨੇ ਲਿਖਿਆ ਹੈ, ''ਨਾ ਅਸੀਂ ਮੰਗਦੇ ਧੁੱਪ ਵੇ ਰੱਬਾ, ਨਾ ਹੀ ਮੰਗਦੇ ਛਾਵਾਂ ਨੂੰ, ਇੱਕ ਬਾਪੂ ਨੂੰ ਕੁਝ ਨਾ ਹੋਵੇ ਦੂਜਾ ਸੁੱਖੀ ਰੱਖੀ ਮਾਵਾਂ ਨੂੰ। ਇੱਕ ਚੰਗੀ ਮਾਂ ਹਰ ਪੁੱਤ ਕੋਲ ਹੁੰਦੀ ਹੈ ਪਰ ਇੱਕ ਚੰਗਾ ਪੁੱਤ ਕਿਸੇ-ਕਿਸੇ ਮਾਂ ਕੋਲ ਹੁੰਦਾ ਹੈ।

Read More
Punjab

ਅਫਸਾਨਾ ਖਾਨ ਨੇ ਦੱਸਿਆ ਸਿੱਧੂ ਮੂਸੇਵਾਲਾ ਨਾਲ ਜੁੜੀ ਕਿਹੜੀ ਚੈੱਟ NIA ਨੂੰ ਵਿਖਾਈ ! ਏਜੰਸੀ ਵੱਲੋਂ ਪੁੱਛੇ ਸਵਾਲਾਂ ਦੀ ਲਿਸਟ ਵੀ ਦੱਸੀ

ਪੰਜਾਬੀ ਗਾਇਕਾ ਅਫ਼ਸਾਨਾ ਖ਼ਾਨ ਨੇ ਕੱਲ੍ਹ ਐੱਨਆਈਏ ਵੱਲੋਂ ਹੋਈ ਪੁੱਛਗਿੱਛ ਤੋਂ ਬਾਅਦ ਅੱਜ ਇੰਸਟਾਗ੍ਰਾਮ ਉੱਤੇ ਲਾਈਵ ਹੋ ਕੇ ਸਾਰੀ ਪੁੱਛ ਪੜਤਾਲ ਬਾਰੇ ਜਾਣਕਾਰੀ ਦਿੱਤੀ।

Read More
Punjab

ਮੂਸੇਵਾਲਾ ਕੇਸ ‘ਚ ਸ਼ੱਕ ਦੇ ਘੇਰੇ ਚ ਮੂੰਹ ਬੋਲੀ ਭੈਣ ਅਫਸਾਨਾ ਖਾਨ ! NIA ਨੇ ਕੀਤੀ 5 ਘੰਟੇ ਪੁੱਛਗਿੱਛ

NIA ਨੇ ਮੰਗਲਵਾਰ ਨੂੰ ਅਫਸਾਨਾ ਖਾਨ ਤੋਂ 5 ਘੰਟੇ ਤੱਕ ਪੁੱਛਗਿੱਛ ਕੀਤੀ। ਅਫਸਾਨਾ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸੀ। ਉਹ ਮੂਸੇਵਾਲਾ ਨੂੰ ਆਪਣਾ ਭਰਾ ਸਮਝਦੀ ਸੀ।

Read More
Punjab

ਮੂਸੇਵਾਲਾ ਮਾਮਲੇ ‘ਚ ਬਹੁਤ ਲੋੜੀਂਦਾ ਵਿਅਕਤੀ ਲੱਗਿਆ ਹੱਥ

ਜਾਣਕਾਰੀ ਮੁਤਾਬਿਕ ਉਕਤ ਵਿਅਕਤੀ ਸਵੇਰੇ 8 ਵਜੇ ਦੁਬਈ ਨੂੰ ਰਵਾਨਾ ਹੋਣ ਵਾਲੀ ਸਪਾਈਸ ਜੈੱਟ ਰਾਹੀਂ ਦੁਬਈ ਭੱਜਣ ਦੀ ਤਾਕ 'ਚ ਸੀ, ਪਰ ਇਮੀਗ੍ਰੇਸ਼ਨ ਵਿਭਾਗ ਵੱਲੋਂ ਉਸਨੂੰ ਕਾਬੂ ਕਰ ਲਿਆ ਗਿਆ

Read More
Punjab

“ਬੇਟੇ ਦੇ ਕਾ ਤਲਾਂ ਨੂੰ ਬੇਸ਼ੱਕ ਛੱਡ ਦਿਉ, ਮਿਊਜ਼ਿਕ ਇੰਡਸਟਰੀ ਨੂੰ ਹੜੱਪਣ ਵਾਲਿਆਂ ਨੂੰ ਦਿਉ ਸਜ਼ਾ”

ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਅੱਜਕੱਲ੍ਹ ਨੌਜਵਾਨ ਵਿਦੇਸ਼ ਜਾ ਰਹੇ ਹਨ ਅਤੇ ਉਨ੍ਹਾਂ ਦੇ ਨਾਲ ਹਰ ਸਾਲ 400 ਕਰੋੜ ਵਿਦੇਸ਼ ਜਾ ਰਹੇ ਹਨ। ਮੇਰਾ ਬੇਟਾ ਕਰੋੜਾਂ ਵਿਦੇਸ਼ਾਂ ਤੋਂ ਲਿਆਇਆ ਹੈ ਅਤੇ ਉਸਨੇ ਇਹ ਧਨ ਪੰਜਾਬ ਵਿੱਚ ਲਗਾਇਆ।

Read More
Punjab

ਸਿੱਧੂ ਮੂਸੇਵਾਲੇ ਦੇ ਪਿਤਾ ਨੂੰ ਮਿਲੀ ਖਤ ਰਨਾਕ ਧ ਮਕੀ, ਮਾਮਲੇ ਦੀ ਜਾਂਚ ਵਿੱਚ ਜੁਟੀ ਪੁਲਿਸ

ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਗੈਂਗ ਨੇ ਕਥਿਤ ਤੌਰ ‘ਤੇ ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਹੈ। ਪਰਿਵਾਰ ਵੱਲੋਂ ਇਸ ਦੀ ਸੂਚਨਾ ਮਾਨਸਾ ਪੁਲਿਸ (Mansa Police) ਨੂੰ ਦੇਣ ਤੋਂ ਬਾਅਦ ਪੁਲੀਸ ਇਸ ਪੂਰੇ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ।

Read More
Punjab

ਸਿੱਧੂ ਮੂਸੇਵਾਲਾ ਕੇਸ ‘ਚ ਨਵਾਂ ਹੈਰਾਨਕੁਨ ਖੁਲਾਸਾ, ਕੁੱਝ ਘੰਟਿਆਂ ‘ਚ ਹੀ ਸੁਲਝਾਇਆ ਜਾ ਸਕਦਾ ਸੀ ਕੇਸ ਪਰ…

ਦਿੱਲੀ ਪੁਲਿਸ (Delhi Police) ਦੀ ਜਾਂਚ ਤੋਂ ਬਾਅਦ ਚਾਰਜਸ਼ੀਟ ਵਿੱਚ ਹੋਇਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਸਿੱਧੂ ਮੂਸੇਵਾਲਾ ’ਤੇ 29 ਮਈ ਦੀ ਸ਼ਾਮ ਨੂੰ ਹਮਲਾ ਕਰਨ ਮਗਰੋਂ ਛੇ ਚੋਂ ਚਾਰ ਸ਼ੂਟਰ ਖ਼ਿਆਲਾ ਪਿੰਡ ਦੇ ਖੇਤਾਂ ’ਚ ਛੁਪੇ ਰਹੇ ਸਨ।

Read More