ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ ‘Mera Na’ ਰਿਲੀਜ਼ , ਪੰਦਰਾਂ ਮਿੰਟਾਂ ‘ਚ ਹੀ 10 ਲੱਖ ਤੋਂ ਵੱਧ ਲੋਕਾਂ ਨੇ ਦੇਖਿਆ…
Sidhu Moosewala new song Mera Na released -ਸਿੱਧੂ ਮੂਸੇਵਾਲਾ ਪ੍ਰਤੀ ਲੋਕਾਂ ਦੀ ਦਿਵਾਨਗੀ ਹਾਲੇ ਵੀ ਬਰਕਰਾਰ ਹੈ।
Sidhu Moosewala new song Mera Na released -ਸਿੱਧੂ ਮੂਸੇਵਾਲਾ ਪ੍ਰਤੀ ਲੋਕਾਂ ਦੀ ਦਿਵਾਨਗੀ ਹਾਲੇ ਵੀ ਬਰਕਰਾਰ ਹੈ।
ਪਟਿਆਲਾ : ਰੋਡ ਰੇਜ ਮਾਮਲੇ ਵਿੱਚ ਸਜ਼ਾ ਭੁਗਤ ਕੇ ਰਿਹਾਅ ਹੋਏ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਕੱਲ ਪਿੰਡ ਮੂਸਾ,ਮਾਨਸਾ ਵਿੱਖੇ ਮਰਹੂਮ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਦੇ ਘਰ ਜਾਣਗੇ। ਆਪਣੇ ਟਵਿਟਰ ਖਾਤੇ ਤੋਂ ਸਾਂਝੀ ਕੀਤੀ ਗਈ ਪੋਸਟ ਵਿੱਚ ਉਹਨਾਂ ਇਹ ਜਾਣਕਾਰੀ ਸਾਰਿਆਂ ਨਾਲ ਸਾਂਝੀ ਕੀਤੀ ਹੈ। ਆਪਣੇ ਟਵੀਟ ਵਿੱਚ ਉਹਨਾਂ ਲਿੱਖਿਆ ਹੈ ਕਿ ਉਹ ਕੱਲ੍ਹ ਦੁਪਹਿਰ
ਦੂਜੇ ਬੰਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਵੀ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ। ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਸਰਕਾਰ ਗੈਂਗਸਟਰਾਂ ਅੱਗੇ ਝੁਕ ਗਈ ਹੈ।
ਇੱਕ ਨਿੱਜੀ ਚੈਨਲ ਦੀ ਖ਼ਬਰ ਮੁਤਾਬਿਕ ਬਿਸ਼ਨੋਈ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਗੈਂਗਸਟਰ ਗੋਲਡੀ ਬਰਾੜ ਤੇ ਸਚਿਨ ਬਿਸ਼ਨੋਈ ਨੇ ਹੀ ਕਰਵਾਇਆ ਹੈ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਕਾਂਡ 'ਚ ਕੁਝ ਅਫ਼ਸਰਾਂ ਦਾ ਵੀ ਹੱਥ' ਹੈ। ਉਨ੍ਹਾਂ ਨੇ ਕਿਹਾ ਕਿ 'ਗੈਂਗਸਟਰਾਂ ਦੇ ਨਾਲ ਕੁਝ ਪ੍ਰਸ਼ਾਸਨ ਵਾਲੇ ਵੀ ਰਲੇ ਹੋਏ ਹਨ।
ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਨੂੰ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਜੈਨੀ ਜੌਹਲ ਦੇ ਹੱਕ ਵਿੱਚ ਬੋਲਦਿਆਂ ਕਿਹਾ ਕਿ ਦੋ ਕੁੜੀਆਂ ਰੁਪਿੰਦਰ ਹਾਂਡਾ ਅਤੇ ਜੈਨੀ ਜੌਹਲ ਨੇ ਮੂਸੇਵਾਲਾ ਦੇ ਹੱਕ ਵਿੱਚ ਬੋਲਣ ਦੀ ਹਿੰਮਤ ਕੀਤੀ ਹੈ ਪਰ ਜੈਨੀ ਦੇ ਗੀਤ ਨੂੰ ਬਲਾਕ ਕਰ ਦਿੱਤਾ ਗਿਆ
ਇਸ ਗੀਤ ਨੂੰ ਬਲਾਕ ਕਰ ਦਿੱਤਾ ਗਿਆ ਹੈ। ਗੀਤ ਦੇ ਬੋਲ ਸਨ ਕਿ ਘਰ ਸਾਡੇ ਵੈਣ ਪਏ, ਗੂੰਜਣ ਥੋਡੇ ਘਰ ਸ਼ਹਿਨਾਈਆਂ।
ਪਿਤਾ ਬਲਕੌਰ ਸਿੰਘ ਨੇ ਲੋਕਾਂ ਅੱਗੇ ਆਪਣੇ ਪੁੱਤਰ ਦੇ ਰਿਕਾਰਡ ਕੀਤੇ ਹੋਏ ਗਾਣਿਆਂ ਦੇ ਲੀਕ ਹੋਣ ਬਾਰੇ ਜਾਣਕਾਰੀ ਦਿੰਦਿਆਂ ਬੇਨਤੀ ਕੀਤੀ ਕਿ ਜੋ ਵੀ ਉਨ੍ਹਾਂ ਦੇ ਪੁੱਤਰ ਦੇ ਗਾਣੇ ਲੀਕ ਕਰ ਰਿਹਾ ਹੈ, ਉਸ ਬਾਰੇ ਪਤਾ ਲਗਾਇਆ ਜਾਵੇ, ਇਸਦੇ ਪਿੱਛੇ ਉਸਦਾ ਮਕਸਦ ਕੀ ਹੈ ?
ਲਾਰੇਂਸ ਬਿਸ਼ਨੋਈ ਗੈਂਗ ਦੇ ਅਹਿਮ ਮੈਂਬਰ ਸਚਿਨ ਬਿਸ਼ਨੋਈ ਥਾਪਨ(Sachin Bishnoi Thapan) ਨੂੰ ਅਜ਼ਰਬਾਈਜਾਨ(Azerbaijan) 'ਚ ਗ੍ਰਿਫਤਾਰ ਕੀਤਾ ਗਿਆ ਹੈ।