ਮਾਨਸਾ ਦੇ ਕਈ ਪਿੰਡ ਮਨਾਉਣਗੇ ਕਾਲੀ ਦਿਵਾਲੀ , ਸਿੱਧੂ ਮੂਸੇ ਵਾਲਾ ਨੂੰ ਇਨਸਾਫ ਨਾ ਮਿਲਣ ‘ਤੇ ਲਿਆ ਇਹ ਫ਼ੈਸਲਾ
ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਨੂੰ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ
ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਨੂੰ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਜੈਨੀ ਜੌਹਲ ਦੇ ਹੱਕ ਵਿੱਚ ਬੋਲਦਿਆਂ ਕਿਹਾ ਕਿ ਦੋ ਕੁੜੀਆਂ ਰੁਪਿੰਦਰ ਹਾਂਡਾ ਅਤੇ ਜੈਨੀ ਜੌਹਲ ਨੇ ਮੂਸੇਵਾਲਾ ਦੇ ਹੱਕ ਵਿੱਚ ਬੋਲਣ ਦੀ ਹਿੰਮਤ ਕੀਤੀ ਹੈ ਪਰ ਜੈਨੀ ਦੇ ਗੀਤ ਨੂੰ ਬਲਾਕ ਕਰ ਦਿੱਤਾ ਗਿਆ
ਇਸ ਗੀਤ ਨੂੰ ਬਲਾਕ ਕਰ ਦਿੱਤਾ ਗਿਆ ਹੈ। ਗੀਤ ਦੇ ਬੋਲ ਸਨ ਕਿ ਘਰ ਸਾਡੇ ਵੈਣ ਪਏ, ਗੂੰਜਣ ਥੋਡੇ ਘਰ ਸ਼ਹਿਨਾਈਆਂ।
ਪਿਤਾ ਬਲਕੌਰ ਸਿੰਘ ਨੇ ਲੋਕਾਂ ਅੱਗੇ ਆਪਣੇ ਪੁੱਤਰ ਦੇ ਰਿਕਾਰਡ ਕੀਤੇ ਹੋਏ ਗਾਣਿਆਂ ਦੇ ਲੀਕ ਹੋਣ ਬਾਰੇ ਜਾਣਕਾਰੀ ਦਿੰਦਿਆਂ ਬੇਨਤੀ ਕੀਤੀ ਕਿ ਜੋ ਵੀ ਉਨ੍ਹਾਂ ਦੇ ਪੁੱਤਰ ਦੇ ਗਾਣੇ ਲੀਕ ਕਰ ਰਿਹਾ ਹੈ, ਉਸ ਬਾਰੇ ਪਤਾ ਲਗਾਇਆ ਜਾਵੇ, ਇਸਦੇ ਪਿੱਛੇ ਉਸਦਾ ਮਕਸਦ ਕੀ ਹੈ ?
ਲਾਰੇਂਸ ਬਿਸ਼ਨੋਈ ਗੈਂਗ ਦੇ ਅਹਿਮ ਮੈਂਬਰ ਸਚਿਨ ਬਿਸ਼ਨੋਈ ਥਾਪਨ(Sachin Bishnoi Thapan) ਨੂੰ ਅਜ਼ਰਬਾਈਜਾਨ(Azerbaijan) 'ਚ ਗ੍ਰਿਫਤਾਰ ਕੀਤਾ ਗਿਆ ਹੈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜਲੰਧਰ ਦੇ ਇੱਕ ਨੌਜਵਾਨ ਨੇ ਅੱਜ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਜਨਮ ਦਿਨ ਮੌਕੇ ਆਪਣੀ ਇੱਕ ਐਂਬੂਲੈਂਸ ਮੂਸੇਵਾਲਾ ਦੇ ਨਾਂ ਉੱਤੇ ਗਿਫ਼ਟ ਕੀਤੀ ਹੈ। ਐਂਬੂਲੈਂਸ ਦੇ ਚਾਰੇ ਪਾਸੇ ਮੂਸੇਵਾਲਾ ਦੀ ਫੋਟੋ ਲੱਗੀ ਹੋਈ ਹੈ ਅਤੇ ਮੂਸੇਵਾਲਾ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਗਈ ਹੈ। ਨੌਜਵਾਨ ਨੇ ਕਿਹਾ
‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਵਿਵਾਦਤ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਨੂੰ ਪਿਛਲੇ ਦਿਨੀਂ ਰਿਲੀਜ਼ ਹੋਏ ਗਾਣੇ ‘ਸੰਜੂ’ ਕਰਕੇ ਮੁੜ ਤੋਂ ਵਿਵਾਦਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਗਾਣੇ ਦੇ ਵਿਵਾਦਿਤ ਬੋਲਾਂ ਖਿਲਾਫ ਪੰਜਾਬ ਦੀ ਕਰਾਇਮ ਬਰਾਂਚ ਨੇ ਬੰਦੂਕ ਕਲਚਰ ਅਤੇ ਹਿੰਸਾ ਨੂੰ ਵਧਾਵਾ ਦੇਣ ਕਰਕੇ IPC ਦੀਆਂ ਧਾਰਾਵਾਂ 188/294/504/120-B ਤਹਿਤ ਪਰਚਾ ਦਰਜ ਕੀਤਾ ਹੈ।