ਸਿੱਧੂ ਮੂਸੇਵਾਲ ਦੇ ਕਰੀਬੀ ਦੇ ਘਰ ’ਤੇ ਫਾਇਰਿੰਗ, ਮੰਗੀ ਲੱਖਾਂ ਦੀ ਰੰਗਦਾਰੀ
ਮਾਨਸਾ ਵਿੱਚ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਰੀਬੀ ਸਾਥੀ ਪ੍ਰਗਟ ਸਿੰਘ ਦੇ ਘਰ ਦੇਰ ਰਾਤ ਬਾਈਕ ਸਵਾਰ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਬਦਮਾਸ਼ਾਂ ਨੇ ਸੰਘਣੀ ਧੁੰਦ ਦੇ ਵਿਚਕਾਰ ਇਹ ਅਪਰਾਧ ਕੀਤਾ। ਹਮਲਾਵਰਾਂ ਨੇ ਗੇਟ ‘ਤੇ ਗੋਲੀਆਂ ਚਲਾਈਆਂ। ਧੁੰਦ ਕਾਰਨ ਹਮਲਾਵਰਾਂ ਦੇ ਚਿਹਰੇ ਅਜੇ ਤੱਕ ਪਛਾਣੇ ਨਹੀਂ ਜਾ ਸਕੇ। ਗੋਲੀਆਂ ਚਲਾਉਣ ਮਗਰੋਂ ਉਸਤੋਂ ਵਿਦੇਸ਼