Punjab

ਸਿੱਧੂ ਹੋਏ ਹਾਥੀ ‘ਤੇ ਸਵਾਰ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਧ ਰਹੀ ਮਹਿੰਗਾਈ ਦੇ ਖ਼ਿ ਲਾਫ਼ ਸੜਕਾਂ ‘ਤੇ ਉਤਰੇ ਗਏ ਹਨ। ਸਿੱਧੂ ਨੇ ਕਾਂਗਰਸੀ ਵਰਕਰਾਂ ਨੂੰ ਨਾਲ ਲੈ  ਕੇ ਪਟਿਆਲਾ ਸ਼ਹਿਰ ਦੇ ਵਿੱਚ ਪ੍ਰਦ ਰਸ਼ਨ ਕੀਤਾ ਗਿਆ। ਦੇਸ਼ ਭਰ ਵਿਚ ਲਗਾਤਾਰ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਦੇ ਖ਼ਿ ਲਾਫ਼ ਸਿੱਧੂ

Read More