Punjab

ਸਿੱਧੂ ਨੇ ਰੀਵਿਊ ਪਟੀਸ਼ਨ ਖ਼ਾਰਜ ਕਰਨ ਦੀ ਕੀਤੀ ਮੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਰੀਵਿਊ ਪਟੀਸ਼ਨ ਖਾਰਜ ਕਰਨ ਦੀ ਮੰਗ ਕੀਤੀ ਹੈ। ਸਿੱਧੂ ਨੇ ਸੁਪਰੀਮ ਕੋਰਟ ‘ਚ ਹਲਫ਼ਨਾਮਾ ਦਾਖਲ ਕੀਤਾ ਹੈ। ਸਿੱਧੂ ਨੇ ਕਿਹਾ ਕਿ ਫੈਸਲਾ ਮੁੜ ਵਿਚਾਰਨ ਲਈ ਕੋਈ ਜਾਇਜ਼ ਅਧਾਰ ਨਹੀਂ ਹੈ। ਘਟਨਾ ਨੂੰ ਤਿੰਨ ਦਹਾਕਿਆਂ ਤੋਂ ਵੱਧ ਦਾ ਸਮਾਂ ਬੀਤਿਆ ਹੋਇਆ ਹੈ,

Read More