ਸਿੱਧੂ ਨੇ ਆਪਣੇ ਪੰਜਾਬ ਮਾਡਲ ਦੇ ਗਾਏ ਸੋਹਲੇ
‘ਦ ਖ਼ਾਲਸ ਬਿਊਰੋ: ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਮੁੜ ਆਪਣੇ ਪੰਜਾਬ ਮਾਡਲ ਦੇ ਗੁਣ-ਗਾਣ ਕੀਤੇ ਹਨ। ਇਸਦੇ ਨਾਲ ਹੀ ਸਿੱਧੂ ਨੇ ਆਪਣੀ ਹੀ ਸਰਕਾਰ ਨੂੰ ਘੇਰਿਆ। ਸਿੱਧੂ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਉਹ ਪੰਜਾਬ ਮਾਡਲ ਰਾਹੀਂ ਪੰਜਾਬ ਦੇ ਵਿਕਾਸ ਦਾ ਪੱਧਰ ਉੱਪਰ ਨੂੰ ਲੈ ਕੇ ਜਾਣਗੇ। ਇਸਦੇ ਨਾਲ ਹੀ