ਸਿੱਧੂ ਦਾ ਜੇ ਲ੍ਹ ਜਾਣਾ ਤੈਅ
‘ਦ ਖ਼ਾਲਸ ਬਿਊਰੋ : ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਅੱਜ ਰੋਡ ਰੇਜ਼ ਦੇ ਕੇਸ ‘ਚ ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਸ ਜ਼ਾ ਅਤੇ ਇੱਕ ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਹੈ । 34 ਸਾਲ ਪੁਰਾਣੇ ਕੇਸ ਵਿੱਚ ਅਦਾਲਤ ਵੱਲੋਂ ਸਿੱਧੂ ਨੂੰ ਆਤਮ ਸਮਰਪਣ ਕਰਨ ਦਾ ਨਾ ਕੋਈ