Punjab

ਸਿੱਧੂ ਅੱਜ ਕਰਨਗੇ ਆਤਮ ਸਮਰਪਣ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਪਟਿਆਲਾ ਕੋਰਟ ਵਿੱਚ ਆਤਮ ਸਮਰਪਣ ਕਰਨਗੇ।  ਜਾਣਕਾਰੀ ਦੇ ਮੁਤਾਬਕ ਉਹਨਾਂ ਦੀ ਧੀ ਰੂਬੀਆ ਇਸ ਵੇਲੇ ਅੰਮ੍ਰਿਤਸਰ ਤੋਂ ਪਟਿਆਲਾ ਆ ਰਹੀ ਹੈ। ਉਹ ਆਪਣੇ ਵਕੀਲਾਂ ਨਾਲ ਰਾਇ ਮਸ਼ਵਰਾ ਕਰ ਰਹੇ ਹਨ। ਇਸ ਦੌਰਾਨ ਉਹਨਾਂ  ਦੇ ਸਮਰਥਕ ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਵਿਧਾਇਕ

Read More