ਵੱਡੇ ਅਕਾਲੀ ਲੀਡਰ ਨੇ ਅਕਾਲੀ ਭਾਜਪਾ ਗਠਜੋੜ ਦੀ ਕੀਤੀ ਵਕਾਲਤ! ਅਕਾਲੀਆਂ ਨੂੰ ਇਕ ਹੋਣ ਦਾ ਸੱਦਾ
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਸਿਕੰਦਰ ਸਿੰਘ ਮਲੂਕਾ (Sikander Singh Maluka) ਨੇ ਪੰਜਾਬ ਵਿਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਦੀ ਵਕਾਲਤ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਪੁਲਿਸ ‘ਤੇ ਨਰਾਇਣ ਸਿੰਘ ਚੌੜਾ ਨੂੰ ਬਚਾਉਣ ਦਾ ਇਲਜ਼ਾਮ ਲਗਾਇਆ ਹੈ। ਮਲੂਕਾ ਨੇ ਕਿਹਾ ਕਿ ਪੁਲਿਸ ਨੂੰ ਪਤਾ ਸੀ