ਜਥੇਦਾਰ ਨੇ 267 ਸਰੂਪਾਂ ਦੀ ਜਾਂਚ ਔਰਤ ਸਿੱਖ ਜੱਜ ਨੂੰ ਸੌਂਪੀ, 1 ਮਹੀਨੇ ‘ਚ ਦੇਣਗੇ ਰਿਪੋਰਟ
‘ਦ ਖ਼ਾਲਸ ਬਿਊਰੋ:- ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰਦੁਆਰਾ ਰਾਮਸਰ ਸਾਹਿਬ ‘ਚੋ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਕਰਨ ਦਾ ਅਧਿਕਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਾਈਕੋਰਟ ਦੀ ਰਿਟਾਇਰਡ ਜਸਟਿਸ ਸਿੱਖ ਬੀਬੀ ਨਵਿਤਾ ਸਿੰਘ ਨੂੰ ਦੇ ਦਿੱਤਾ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਆਦੇਸ਼ ਦਿੰਦਿਆਂ ਕਿਹਾ ਕਿ ਸਿੱਖ ਬੀਬੀ