Punjab

ਦਿਨ ‘ਚ ਦੋ ਵਾਰ ਇਸ ਸਮੇਂ ਪਾਠ ਕਰਕੇ ਸਰਬੱਤ ਦੇ ਭਲੇ ਲਈ ਅਰਦਾਸ ਕਰੋ-ਜਥੇਦਾਰ ਅਕਾਲ ਤਖ਼ਤ ਸਾਹਿਬ

ਚੰਡੀਗੜ੍ਹ- (ਪੁਨੀਤ ਕੌਰ) ਅੱਜ ਸਮੁੱਚਾ ਵਿਸ਼ਵ ਕੋਰੋਨਾਵਾਇਰਸ ਦੀ ਮਹਾਂਮਾਰੀ ਦੀ ਲਪੇਟ ਵਿੱਚ ਆਇਆ ਹੋਇਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸੰਸਾਰ ਭਰ ਵਿੱਚ ਵੱਸਦੇ ਸਿੱਖ ਭਾਈਚਾਰੇ ਨੂੰ ਇਸ ਬਿਮਾਰੀ ਪ੍ਰਤੀ ਸੁਚੇਤ,ਸਾਵਧਾਨ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਮੀਡੀਆ ਦਾ ਕੁੱਝ ਹਿੱਸਾ ਸਾਨੂੰ ਇਸ ਬਿਮਾਰੀ

Read More