ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਨਹੀਂ ਜਾਣਗੇ ਸਿੱਖ ਸ਼ਰਧਾਲੂ, SGPC ਪ੍ਰਧਾਨ ਸਮੇਤ ਕਈ ਅਕਾਲੀ ਆਗੂਆਂ ਨੇ ਜਤਾਇਆ ਵਿਰੋਧ
ਭਾਰਤ-ਪਾਕਿਸਤਾਨ ਵਿਚਕਾਰ ਵਧਦੇ ਤਣਾਅ ਅਤੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (ਨਵੰਬਰ 2025) ਮੌਕੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਜਾਣ ਤੋਂ ਰੋਕ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ ਮੁੱਖ ਸਕੱਤਰਾਂ ਨੂੰ ਪੱਤਰ ਭੇਜ ਕੇ ਇਸ ਅਸਮਰੱਥਤਾ