ਕਰਨਾਟਕ ‘ਚ ਸਿੱਖ ਕੁੜੀ ਦਸਤਾਰ ਨਾ ਉਤਾਰਨ ‘ਤੇ ਅੜੀ
‘ਦ ਖ਼ਾਲਸ ਬਿਊਰੋ : ਕਰਨਾਟਕ ਵਿੱਚ ਚੱਲ ਰਹੇ ਹਿਜਾਬ ਵਿਵਾਦ ਨੇ ਸਿੱਖਾਂ ਨੂੰ ਵੀ ਪੀੜ ਦੇਣੀ ਸ਼ੁਰੂ ਕਰ ਦਿੱਤੀ ਹੈ। ਬੰਗਲੋਰ ਦੇ ਇੱਕ ਕਾਲਜ ਵਿੱਚ ਦਾਖਲ ਹੋਣ ਲਈ 17 ਸਾਲਾ ਅੰਮ੍ਰਿਤਧਾਰੀ ਵਿਦਿਆਰਥਣ ਨੂੰ ਦਸਤਾਰ ਉਤਾਰਨ ਲਈ ਕਿਹਾ ਗਿਆ ਹੈ। ਕਾਲਜ ਵੱਲੋਂ ਵਿਦਿਆਰਥੀਆਂ ਲਈ ਇੱਕ ਵਰਦੀ ਲਾਜ਼ਮੀ ਕੀਤੀ ਗਈ ਹੈ ਜਿਸ ਤਹਿਤ ਕਲਾਸਰੂਮ ਵਿੱਚ ਭਗਵੇਂ ਸ਼ਾਲ,
