ਸਿੱਖ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ, ਨੈਸ਼ਨਲ ਹਾਈਵੇਅ ਜਾਮ ਕਰਨ ਦੀ ਦਿੱਤੀ ਚਿਤਾਵਨੀ
‘ਦ ਖਾਲਸ ਬਿਉਰੋ:ਪੰਜਾਬ ਵਿੱਚ ਬਹਿਬਲ ਗੋ ਲੀ ਕਾਂਡ ਵਿੱਚ ਪੁਲਿਸ ਦੀ ਗੋ ਲੀ ਨਾਲ ਸ਼ਹੀਦ ਹੋਏ ਨੋਜਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਸਿੱਖ ਜਥੇਬੰਦੀਆਂ ਨੇ ਵੱਡਾ ਐਲਾਨ ਕਰ ਦਿੱਤਾ ਹੈ।ਗੁਰੂ ਗ੍ਰੰਥ ਸਾਹਿਬ ਦੀ ਬੇਅਦ ਬੀ ਦੀਆਂ ਘਟਨਾਵਾਂ ਵਾਪਰਨ ਤੋਂ ਬਾਅਦ ਰੋ ਸ ਪ੍ਰਦ ਰਸ਼ਨ ਸ਼ੁਰੂ ਹੋਏ ਸੀ। ਜਿਸ ਦੋਰਾਨ ਵਾਪਰੇ ਬਹਿਬਲ ਗੋ ਲੀ ਕਾਂਡ ਵਿੱਚ ਪੁਲਿਸ