ਜੈਕਾਰਿਆਂ ਦੀ ਗੂੰਜ ਨਾਲ ਅਕਾਲ ਤਖ਼ਤ ਸਾਹਿਬ ਤੋਂ ਪਾਕਿ ਲਈ ਰਵਾਨਾ ਹੋਇਆ ਸਿੱਖ ਜਥਾ
Amritsar : ਸ੍ਰੀ ਗੁਰੂ ਨਾਨਕ ਦੇਵ ਜੀ ਦੇ 5 ਨਵੰਬਰ ਨੂੰ ਆਉਣ ਵਾਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਸਿੱਖ ਸ਼ਰਧਾਲੂਆਂ ਦਾ ਇੱਕ ਵਿਸ਼ੇਸ਼ ‘ਜਥਾ’ ਅੱਜ ਨੂੰ ਪਾਕਿਸਤਾਨ ਲਈ ਰਵਾਨਾ ਹੋ ਗਿਆ ਹੈ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ
