ਅੱਜ ਅੰਮ੍ਰਿਤਸਰ ਤੋਂ ਇੱਕ ਜਥਾ ਪਾਕਿਸਤਾਨ ਲਈ ਹੋਵੇਗਾ ਰਵਾਨਾ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਆਯੋਜਿਤ ਇੱਕ ਵਿਸ਼ੇਸ਼ ਜਥਾ ਅੱਜ ਅੰਮ੍ਰਿਤਸਰ SGPC ਦਫ਼ਤਰ ਤੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ। ਪਹਿਲਗਾਮ ਘਟਨਾ ਅਤੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਕਰਨ ਵਾਲਾ ਇਹ ਪਹਿਲਾ ਜਥਾ ਹੈ। ਇਹ ਜਥਾ ਗੁਰਦੁਆਰਾ
