India Punjab

ਰਾਜਸਥਾਨ `ਚ ਸਿੱਖ ਬੱਚਿਆਂ ਨੂੰ ਕਕਾਰ ਪਹਿਨਣ ਕਰਕੇ ਪ੍ਰੀਖਿਆ ਵਿਚ ਨਾ ਬੈਠਣ ਦੇਣ ਦਾ ਮਾਮਲਾ, ਸਿੱਖ ਆਗੂਆਂ ਦਾ ਵਫਦ ਸ੍ਰੀ ਗੰਗਾਨਗਰ ਦੇ ਡਿਪਟੀ ਕਮਿਸ਼ਨ

ਰਾਜਸਥਾਨ ਲੋਕ ਸੇਵਾ ਕਮਿਸ਼ਨ ਵੱਲੋਂ ਅੱਜ 23 ਜੂਨ ਨੂੰ ਜੋਧਪੁਰ ਦੇ ਇਕ ਕੇਂਦਰ ਵਿਖੇ ਕਰਵਾਏ ਗਏ ਰਾਜਸਥਾਨ ਜੁਡੀਸ਼ੀਅਲ ਮੁਕਾਬਲਾ ਪ੍ਰੀਖਿਆ ਲਈ ਪਹੁੰਚੀ ਇਕ ਗੁਰਸਿੱਖ ਲੜਕੀ ਨੂੰ ਸਿੱਖ ਕਕਾਰ ਕਿਰਪਾਨ ਉਤਾਰਨ ਲਈ ਕਹਿਣ ਅਤੇ ਪ੍ਰੀਖਿਆ ’ਚ ਦਾਖਲਾ ਨਾ ਦੇਣ ਦੇ ਮਾਮਲਾ ‘ਚ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ‘ਤੇ ਰਾਜਸਥਾਨ ਦੀਆਂ ਸਿੱਖ

Read More