ਹਰਿਆਣਾ ਸਰਕਾਰ ਦਾ ਵੱਡਾ ਐਲਾਨ, 1984 ‘ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਮਿਲੇਗੀ ਸਰਕਾਰੀ ਨੌਕਰੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਐਲਾਨ ਕੀਤਾ ਕਿ 1984 ਦੇ ਸਿੱਖ ਕਤਲੇਆਮ ਵਿੱਚ ਜਾਨਾਂ ਗੁਆਉਣ ਵਾਲੇ 121 ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਇਹ ਕਦਮ ਪੀੜਤ ਪਰਿਵਾਰਾਂ ਲਈ ਵੱਡੀ ਰਾਹਤ ਮੰਨਿਆ ਜਾ ਰਿਹਾ ਹੈ। 1984 ਵਿੱਚ, ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ