International

‘ਇਸਲਾਮਫੋਬੀਆ ਦੀ ਪਰਿਭਾਸ਼ਾ ਸਮਾਨਤਾ ਕਾਨੂੰਨ ਦੇ ਅਨੁਸਾਰ ਨਹੀਂ’, ਸਿੱਖ ਸਮੂਹ ਨੂੰ ਮਿਲਿਆ ਬਰਤਾਨੀਆਂ ਸਰਕਾਰ ਦਾ ਸਮਰਥਨ

ਬ੍ਰਿਟੇਨ ‘ਚ ਇਸਲਾਮਫੋਬੀਆ ਦੀ ਗਲਤ ਪਰਿਭਾਸ਼ਾ ਕਾਰਨ ਲੇਬਰ ਪਾਰਟੀ ਬੈਕਫੁੱਟ ‘ਤੇ ਆ ਗਈ ਹੈ। ਕਈ ਸੰਸਥਾਵਾਂ ਇਸ ਸਬੰਧੀ ਮੁਹਿੰਮ ਚਲਾ ਰਹੀਆਂ ਸਨ। ਇਸ ਦੌਰਾਨ ਬ੍ਰਿਟਿਸ਼ ਸੰਗਠਨ ‘ਦਿ ਨੈੱਟਵਰਕ ਆਫ ਸਿੱਖ ਆਰਗੇਨਾਈਜ਼ੇਸ਼ਨਜ਼’ (ਐਨਐਸਓ) ਨੂੰ ਸਰਕਾਰ ਦਾ ਸਮਰਥਨ ਮਿਲਿਆ ਹੈ। ਸਰਕਾਰ ਨੇ ਮੰਨਿਆ ਹੈ ਕਿ ਇਹ ਪਰਿਭਾਸ਼ਾ ਬ੍ਰਿਟੇਨ ਦੇ ਸਮਾਨਤਾ ਕਾਨੂੰਨ ਮੁਤਾਬਕ ਢੁਕਵੀਂ ਨਹੀਂ ਹੈ। ਕੁਝ ਸਾਲ

Read More
Punjab

ਲੁਧਿਆਣਾ ਦੇ ਹਸਪਤਾਲ ‘ਚ ਹੰਗਾਮਾ , ਬਾਪੂ ਸੂਰਤ ਸਿੰਘ ਨੂੰ ਲੈਣ ਪਹੁੰਚੇ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਪੁਲਿਸ ਨਾਲ ਬਹਿਸ

ਲੁਧਿਆਣਾ  : ਪੰਜਾਬ ਦੇ ਲੁਧਿਆਣਾ ਵਿੱਚ ਵੀ ਕੌਮੀ ਇਨਸਾਫ਼ ਮੋਰਚਾ ਦੇ ਮੈਂਬਰਾਂ ਵੱਲੋਂ ਠੋਸ ਮੋਰਚਾ ਲਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੋਰਚੇ ਦੇ ਮੈਂਬਰ ਤਿੰਨ ਦਿਨ ਪਹਿਲਾਂ ਡੀਐਮਸੀ ਹਸਪਤਾਲ ਸੂਰਤ ਸਿੰਘ ਖ਼ਾਲਸਾ ਨੂੰ ਮੋਰਚੇ ਵਿੱਚ ਲਿਜਾਣ ਲਈ ਪੁੱਜੇ ਸਨ ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ। ਦੇਰ ਰਾਤ ਮੁੜ ਮੋਰਚੇ ਦੇ ਮੈਂਬਰ ਹਸਪਤਾਲ

Read More
Punjab

ਨਿਆਮੀਵਾਲਾ ਨੇ ਲਾਹਨਤਾਂ ਪਾ ਕੇ ਮੋੜੀਆਂ ਬੱਸਾਂ, ਡੇਰਾ ਮੁਖੀ ਦੇ ਸਤਿਸੰਗ ‘ਚ ਸ਼ਾਮਿਲ ਹੋਣ ਲਈ ਜਾ ਰਹੇ ਸਨ ਲੋਕ…

ਬਠਿੰਡਾ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਅੱਜ ਬਠਿੰਡਾ ਦੇ ਸਲਾਬਤਪੁਰਾ ਵਿਚ ਸਥਿਤ ਡੇਰੇ ਵਿਚ ਵਰਚੂਅਲ ਸਤਿਸੰਗ ਕੀਤਾ ਜਾ ਰਿਹਾ ਹੈ ਪਰ ਰਾਮ ਰਹੀਮ ਦੇ ਸਤਿਸੰਗ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਿੱਖਾਂ ਵਿਚ ਰੋਸ ਵੇਖਣ ਨੂੰ ਮਿਲ ਰਿਹਾ ਹੈ। ਰਾਮ ਰਹੀਮ ਦੇ ਸਮਾਗਮ ਦੇ ਵਿਰੋਧ ਵਿਚ ਸਿੱਖ ਜਥੇਬੰਦੀਆਂ ਵਲੋਂ ਪਿੰਡ ਸਲਾਬਤਪੁਰਾ ਡੇਰੇ

Read More
India Punjab

ਰਾਮ ਰਹੀਮ ਦਾ ਪੰਜਾਬ ‘ਚ ਵੱਡਾ ਸਮਾਗਮ , ਵਿਰੋਧ ‘ਚ ਆਈਆਂ ਸਿੱਖ ਜਥੇਬੰਦੀਆਂ , ਕਰ ਦਿੱਤਾ ਇਹ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕਰ ਰਹੀ ਹੈ ਅਤੇ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰੇਗੀ। ਇਸ ਵਿਰੋਧ ਦੇ ਵਿਚਕਾਰ ਰਾਮ ਰਹੀਮ ਵੱਲੋਂ ਪੰਜਾਬ ਦੇ ਸਲਾਬਤਪੁਰਾ ਵਿਚ ਭਲਕੇ 29 ਜਨਵਰੀ ਨੂੰ ਸਮਾਗਮ ਕੀਤਾ ਜਾਵੇਗਾ। ਅਸਲ ਵਿਚ ਰਾਮ ਰਹੀਮ ਆਪ ਨਿੱਜੀ ਤੌਰ ’ਤੇ ਹਾਜ਼ਰ ਨਹੀਂ ਹੋਵੇਗਾ,

Read More
India Punjab

ਸਿੱਖ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਨੂੰ ਕਕਾਰਾਂ ਦੇ ਮਾਮਲੇ ’ਚ ਸਿੱਖਾਂ ਨਾਲ ਵਿਤਕਰਾ ਨਾ ਕਰਨ ਦੀ ਅਪੀਲ

ਸਿੱਖ ਜਥੇਬੰਦੀਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਕਾਰਾਂ ਦੇ ਮਾਮਲੇ ਵਿੱਚ ਸਿੱਖਾਂ ਨਾਲ ਵਿਤਕਰਾ ਨਾ ਕੀਤਾ ਜਾਵੇ

Read More
India

ਰੈਫਰੈਂਡਮ 2020 ਦਾ ਸਿੱਖ ਜਥੇਬੰਦੀਆਂ ਵੱਲੋਂ ਤਿੱਖਾ ਵਿਰੋਧ, United Nation ਹੈੱਡਕੁਆਟਰ ਸੌਂਪਿਆ ਮੰਗ ਪੱਤਰ

‘ਦ ਖ਼ਾਲਸ ਬਿਊਰੋ:- ਸਾਈਂ ਮੀਆਂ ਮੀਰ ਫਾਊਂਡੇਸ਼ਨ ਦੀ ਅਗਵਾਈ ‘ਚ ਸਿੱਖ ਜਥੇਬੰਦੀਆਂ ਨੇ ਰੈਫਰੈਂਡਮ 2020 ਖਿਲਾਫ ਦਿੱਲੀ ‘ਚ ਸਥਿਤ United Nation ਹੈੱਡਕੁਆਟਰ ਪਹੁੰਚ ਕੇ ਮੰਗ ਪੱਤਰ ਸੌਂਪਿਆ ਹੈ। ਮੰਗ ਪੱਤਰ ਵਿੱਚ ਰੈਫਰੈਂਡਮ 2020 ਨੂੰ ਨਾ ਮੰਨਣ ਅਤੇ ਭਾਰਤ ਦੇ ਸਿੱਖਾਂ ਦਾ ਇਸ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਸਬੰਧ ਨਾ ਹੋਣ ਬਾਰੇ ਲਿਖਿਆ ਗਿਆ ਹੈ।

Read More