ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਦੌਰਾਨ ਇਕ ਭਾਰਤੀ ਸ਼ਰਧਾਲੂ ਦੀ ਮੌਤ
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਭਾਰਤ ਤੋਂ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਕਰਦਿਆਂ ਇਕ ਭਾਰਤੀ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਜਾਣਕਾਰੀ ਮੁਚੁਹਤਾਬਕ ਬਠਿੰਡਾ ਜ਼ਿਲ੍ਹੇ ਦੇ ਪਿੰਡ ਚਾਵਕੇ ਦੇ ਵਸਨੀਕ ਸੁਖਵਿੰਦਰ ਸਿੰਘ (67) ਦੀ ਬੀਤੀ ਰਾਤ ਪਾਕਿਸਤਾਨ ਦੇ ਗੁਜਰਾਂਵਾਲਾ
