India International Punjab Religion

10 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਵਿਸਾਖੀ ਦੇ ਪਵਿੱਤਰ ਮੌਕੇ ਤੇ ਸਿੱਖ ਸੰਗਤ ਦਾ ਜੱਥਾ ਪਾਕਿਸਤਾਨ ਵਿੱਚ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਵੇਗਾ। ਇਹ ਜੱਥਾ 10 ਅਪ੍ਰੈਲ 2026 ਨੂੰ ਪਾਕਿਸਤਾਨ ਪਹੁੰਚੇਗਾ ਅਤੇ 19 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ। ਕੁੱਲ 3 ਹਜ਼ਾਰ ਸ਼ਰਧਾਲੂ ਇਸ ਯਾਤਰਾ ਵਿੱਚ ਸ਼ਾਮਲ ਹੋਣਗੇ। ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਪਾਸਪੋਰਟ ਮੰਗਵਾਏ ਗਏ ਹਨ ਅਤੇ ਭਾਰਤ ਸਰਕਾਰ

Read More
Punjab Religion

ਸਿੱਖ ਸ਼ਰਧਾਲੂਆਂ ਦਾ ਜੱਥਾ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ

ਅੱਜ ਸਿੱਖ ਸ਼ਰਧਾਲੂਆਂ ਦਾ ਜੱਥਾ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਵਿਖੇ ਵਿਸਾਖੀ ਪੁਰਬ ਮਨਾਉਣ ਲਈ ਅਟਾਰੀ ਸਰਹੱਦ ਲਈ ਰਵਾਨਾ ਹੋਇਆ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਸ. ਜੰਗ ਬਹਾਦਰ ਸਿੰਘ ਕਰ ਰਹੇ ਹਨ। ਜਥੇ ਦੀ ਪਾਕਿਸਤਾਨ ਲਈ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਓ.ਐਸ.ਡੀ. ਸਤਬੀਰ ਸਿੰਘ ਧਾਮੀ, ਮੀਤ

Read More
India International Punjab

ਭਾਰਤ ਤੋਂ ਪਾਕਿਸਤਾਨ ਨਹੀਂ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, ਯਾਤਰਾ ਰੱਦ ਹੋਣ ਦੀ ਬਣੀ ਇਹ ਵਜ੍ਹਾ…

ਅੰਮ੍ਰਿਤਸਰ : ਇਸ ਵਾਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਨਹੀਂ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਪ੍ਰਸਤਾਵਿਤ ਦੌਰਾ ਰੱਦ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਯਾਤਰਾ ਤੇ ਜਥਾ ਵਿਭਾਗ ਦੇ ਇੰਚਾਰਜ ਭਾਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਵਿੱਚ ਵਿਗੜਦੇ ਸਿਆਸੀ ਹਾਲਾਤ ਅਤੇ ਗੁਰੂ ਸਾਹਿਬ

Read More
India International

ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਗਿਣਤੀ ਤੇ ਵੀਜ਼ੇ ਦੀ ਮਿਆਦ ‘ਚ ਕੀਤੀ ਕਟੌਤੀ, ਬਣੀ ਇਹ ਵਜ੍ਹਾ

ਪਾਕਿਸਤਾਨ ਵਿਚ ਮਾੜੇ ਹਾਲਾਤਾਂ ਦਾ ਅਸਰ ਪਾਕਿਸਤਾਨ ਜਾਣ ਵਾਲੀ ਸਿੱਖ ਸੰਗਤ ਉੱਤੇ ਦੇਖਣ ਨੂੰ ਮਿਲ ਰਿਹਾ ਹੈ। ਦਰਅਸਲ ਇਸ ਵਾਰ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਅਤੇ ਵੀਜ਼ੇ ਦੀ ਮਿਆਦ ਘਟਾਈ ਜਾ ਰਹੀ ਹੈ। ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਇਸ ਸਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਸਿਰਫ਼ 250 ਤੋਂ 300

Read More