India

ਭੂਮੀ ਪੂਜਨ ਤੋਂ ਬਾਅਦ PM ਮੋਦੀ ਨੇ ਨੀਂਹ ਪੱਥਰ ਦਾ ਕੀਤਾ ਉਦਘਾਟਨ

‘ਦ ਖ਼ਾਲਸ ਬਿਊਰੋ:- ਅਯੁੱਧਿਆ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਮੰਦਿਰ ‘ਚ ਭੂਮੀ ਪੂਜਾ ਕਰਨ ਤੋਂ ਬਾਅਦ ਡਿਜ਼ੀਟਲ ਬਟਨ ਦਬਾ ਕੇ ਰਾਮ ਮੰਦਿਰ ਦੇ ਨੀਂਹ ਪੱਥਰ ਦਾ ਉਦਘਾਟਨ ਕੀਤਾ ਅਤੇ ਰਾਮ ਮੰਦਿਰ ਦੀ ਟਿਕਟ ਵੀ ਜਾਰੀ ਕੀਤੀ। ਇਸ ਮੌਕੇ ਰਾਮ ਭੂਮੀ ਮੰਦਿਰ ਦੇ ਮਖੀ ਨ੍ਰਿਤਿਆ ਗੋਪਾਲ ਦਾਸ ਸਮੇਤ ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਨਾਲ ਯੂ.ਪੀ

Read More
Punjab

ਸੰਗਤ ਮੁੜ ਕਰ ਸਕੇਗੀ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ, ਡੇਰਾ ਬਾਬਾ ਨਾਨਕ ਤੋਂ ਆਈ ਵੱਡੀ ਖ਼ਬਰ

  ‘ਦ ਖਾਲਸ ਬਿਊਰੋ:- ਡੇਰਾ ਬਾਬਾ ਨਾਨਕ ਤੋਂ ਦੂਰਬੀਨ ਰਾਹੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।  ਇਸ ਮੌਕੇ ਦਰਸ਼ਨ ਕਰਨ ਪਹੁੰਚੀ ਸਿੱਖ ਸੰਗਤ ਨੇ ਮੰਗ ਕੀਤੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬੰਦ ਕੀਤੇ ਲਾਂਘੇ ਨੂੰ ਮੁੜ ਖੋਲ ਦਿੱਤਾ ਜਾਵੇ ਤਾਂ ਜੋ ਗੁਰਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ

Read More
Punjab

ਮੁਗਲਾਂ ਵਾਲੇ ਰਾਹ ‘ਤੇ ਚੱਲਣ ਲੱਗੀ ਭਾਰਤ ਸਰਕਾਰ: ਜਥੇਦਾਰ ਹਰਪ੍ਰੀਤ ਸਿੰਘ

‘ਦ ਖ਼ਾਲਸ ਬਿਊਰੋ:- ਭਾਰਤ ਦੇਸ਼ ਅੰਦਰ ਘੱਟ ਗਿਣਤੀਆਂ ਦੇ ਲੋਕਾਂ ਨਾਲ ਸਰਕਾਰਾਂ ਵੱਲ਼ੋਂ ਕੀਤੇ ਜਾ ਰਹੇ ਧੱਕੇ ‘ਤੇ ਚਿੰਤਾਂ ਪ੍ਰਗਟ ਕਰਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵੀ ਮੁਗ਼ਲ ਹਕੂਮਤ ਵਾਂਗ ਹੀ ਦੇਸ਼ ਅੰਦਰ ਘੱਟਗਿਣਤੀਆਂ ਨੂੰ ਖਤਮ ਕਰਨ ‘ਚ ਕੋਈ ਕਸਰ ਨਹੀਂ ਛੱਡ ਰਹੀ।

Read More
International Punjab

ਲਾਂਘਾ ਭਾਵੇ ਬੰਦ ਹੈ ਪਰ ਸੰਗਤ ਦੀ ਸਹੂਲਤ ‘ਚ ਲਗਾਤਾਰ ਜੁੱਟੀ ਹੋਈ ਹੈ (ਪਾਕਿ) ਗੁਰੂ ਘਰ ਦੀ ਪ੍ਰਬੰਧਕ ਕਮੇਟੀ

‘ਦ ਖ਼ਾਲਸ ਬਿਊਰੋ :- ( ਪਾਕਿਸਾਤਾਨ ) ‘ਚ ਸਥਿਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੀ ਪਰਿਕਰਮਾਂ ਵਿੱਚ ਹੁਣ ਹਰ ਪਾਸੇ ਹਰਿਆਲੀ ਹੀ ਹਰਿਆਲੀ ਦਿਖਾਈ ਦੇ ਰਹੀ ਹੈ। ਬਰਸਾਤ ਦੇ ਇਨ੍ਹਾਂ ਦਿਨਾਂ ਵਿੱਚ ਮੀਂਹ ਕਾਰਨ ਫਰਸ਼ ‘ਤੇ ਤਿਲਕਣ ਜਿਆਦਾ ਹੋ ਜਾਂਦੀ ਹੈ ਜਿਸ ਕਰਕੇ ਸੰਗਤ ਦੀ ਸਹੂਲਤ ਲਈ ਗੁਰਦੁਆਰਾ ਸਾਹਿਬ ਦੀ ਪਰਿਕਰਮਾਂ ਵਿੱਚ ਐਸਟ੍ਰੋਟਰਫ ਵਿਛਾ ਦਿੱਤੀ ਗਈ

Read More
India Punjab

ਸਿੱਖ ਕੌਮ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤਨ ਵਾਲਾ ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਇੰਦੌਰ ਤੋਂ ਗ੍ਰਿਫਤਾਰ

‘ਦ ਖ਼ਾਲਸ ਬਿਊਰੋ:- ਸ਼ਿਵ ਸੈਨਾ (ਟਕਸਾਲੀ) ਦੇ ਮੁਖੀ ਸੁਧੀਰ ਸੂਰੀ ਨੂੰ ਵਿਵਾਦਿਤ ਵੀਡੀਓ ਦੇ ਮਾਮਲੇ ‘ਚ ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ਤੋਂ ਗ੍ਰਿਫਤਾਰ ਕਰ ਲਿਆ ਹੈ।  ਇਸ ਨੂੰ ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ ਮੰਨਿਆ ਜਾ ਰਿਹਾ ਹੈ । ਸੁਧੀਰ ਸੂਰੀ ਨੇ ਸਿੱਖ ਭਾਈਚਾਰੇ ਖਿਲਾਫ ਵਿਵਾਦਿਤ ਅਤੇ ਇਤਰਾਜ਼ਯੋਗ ਟਿੱਪਣੀ ਕੀਤੀ ਗਈ ਸੀ ਅਤੇ ਇਸ ਤੋਂ ਪਹਿਲਾਂ

Read More
Punjab

ਮੁਸਲਿਮ ਭਾਈਚਾਰੇ ਨੇ ਸ਼੍ਰੀ ਦਰਬਾਰ ਸਾਹਿਬ ਦੇ ਗੁਰੂ ਰਾਮਦਾਸ ਲੰਗਰ ਲਈ ਭੇਟ ਕੀਤੀ 330 ਕੁਇੰਟਲ ਕਣਕ

‘ਦ ਖ਼ਾਲਸ ਬਿਊਰੋ:- 10 ਜੁਲਾਈ ਨੂੰ ਮਲੇਰਕੋਟਲਾ ਦੇ ਮੁਸਲਿਮ ਭਾਈਚਾਰੇ ਵੱਲ਼ੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ 330 ਕੁਇੰਟਲ ਕਣਕ ਲੰਗਰ ਲਈ ਭੇਜੀ ਗਈ। ਮੁਸਲਿਮ ਭਾਈਚਾਰੇ ਵੱਲੋਂ ਸਿੱਖ ਮੁਸਲਿਮ ਭਾਈਚਾਰਕ ਦੀ ਸਾਂਝ ਪੇਸ਼ ਕੀਤੀ ਗਈ ਹੈ। ਇਹ ਕਣਕ ਦੋ ਟਰੱਕਾਂ ‘ਚ ਭੇਜੀ ਗਈ ਹੈ। ਇਹ ਸੇਵਾ ‘ਸਿੱਖ ਮੁਸਲਿਮ ਸਾਂਝਾਂ’ ਦੇ ਮੁਖੀ ਡਾ. ਨਸੀਰ ਅਖ਼ਤਰ ਦੀ ਅਗਵਾਈ

Read More