India

ਉੱਤਰ ਪ੍ਰਦੇਸ਼ ਦੇ ਬਿਜਨੌਰ ‘ਚ ਸਿੱਖ ਨੌਜਵਾਨ ‘ਤੇ ਹਮਲਾ, 4 ਮੁਸਲਿਮ ਨੌਜਵਾਨਾਂ ਨੇ ਕੀਤੀ ਕੁੱਟਮਾਰ

ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ਦੇ ਨੂਰਪੁਰ ਥਾਣਾ ਖੇਤਰ ਵਿੱਚ ਇੱਕ ਗੁਰਦੁਆਰੇ ਨੇੜੇ ਵਿਵਾਦ ਤੋਂ ਬਾਅਦ ਸਿੱਖ ਨੌਜਵਾਨ ਰਮਨਦੀਪ ਸਿੰਘ ਤੇ ਨੌਜਵਾਨਾਂ ਦੇ ਸਮੂਹ ਨੇ ਹਮਲਾ ਕਰ ਦਿੱਤਾ। ਦੋਸ਼ ਹੈ ਕਿ ਗੁਰਦੁਆਰੇ ਵਿੱਚ ਇਤਿਹਾਸਕ ਸ਼ਾਸਕ ਔਰੰਗਜ਼ੇਬ ਬਾਰੇ ਚਰਚਾ ਦੌਰਾਨ ਟਿੱਪਣੀਆਂ ਤੋਂ ਵਿਵਾਦ ਸ਼ੁਰੂ ਹੋਇਆ। ਹਮਲੇ ਵਿੱਚ ਰਮਨਦੀਪ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਇੱਕ

Read More