India Punjab Religion

ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦੀ ਇਕ ਸਾਜ਼ਿਸ਼

ਸੋਸ਼ਲ ਮੀਡੀਆ ਰਾਹੀਂ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਸਾਜ਼ਿਸ਼ ਸਾਹਮਣੇ ਆਈ ਹੈ। ਵੱਖ-ਵੱਖ ਪਲੇਟਫਾਰਮਾਂ ‘ਤੇ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਆਮਿਰ ਖਾਨ ਦੀ ਨਵੀਂ ਫਿਲਮ ਆ ਰਹੀ ਹੈ, ਜਿਸ ਵਿੱਚ ਗੁਰੂ ਨਾਨਕ ਦੇਵ ਜੀ ਦਾ ਜ਼ਿਕਰ ਹੈ। ਇਹ ਸਾਰਾ ਪ੍ਰਚਾਰ ਫਰਜ਼ੀ ਹੈ ਅਤੇ ਕਿਸੇ ਸ਼ਰਾਰਤੀ ਵਿਅਕਤੀ ਨੇ ਟੀ-ਸੀਰੀਜ਼ ਦਾ ਜਾਅਲੀ

Read More
India Punjab

ਦੇਸ਼ ਵਿੱਚ ਸਿੱਖਾਂ ਦੀ ਆਮਦਨ ਹਿੰਦੂਆਂ ਤੇ ਮੁਸਲਮਾਨਾਂ ਨਾਲੋਂ ਸਭ ਤੋਂ ਵੱਧ ਵਧੀ! ਤਾਜ਼ਾ ਰਿਪੋਰਟ ਵਿੱਚ ਖ਼ੁਲਾਸਾ

ਬਿਉਰੋ ਰਿਪੋਰਟ: ਦੇਸ਼ ਵਿੱਚ ਮੁਸਲਮਾਨਾਂ ਦੀ ਸਾਲਾਨਾ ਆਮਦਨ 28%, ਹਿੰਦੂਆਂ ਦੀ 19% ਅਤੇ ਸਿੱਖਾਂ ਦੀ ਸਭ ਤੋਂ ਵੱਧ 57% ਦੀ ਸਾਲਾਨਾ ਆਮਦਨ ਵਧੀ ਹੈ। ਇਹ ਅੰਕੜੇ ਗੈਰ-ਲਾਭਕਾਰੀ ਸੰਸਥਾ ਪੀਪਲਜ਼ ਰਿਸਰਚ ਆਨ ਇੰਡੀਆਜ਼ ਕੰਜ਼ਿਊਮਰ ਇਕਾਨਮੀ (PRICE) ਦੇ ਸਰਵੇਖਣ ਵਿੱਚ ਸਾਹਮਣੇ ਆਏ ਹਨ। ਇਸ ਰਿਪੋਰਟ ਮੁਤਾਬਕ ਹਿੰਦੂ-ਮੁਸਲਿਮ ਪਰਿਵਾਰਾਂ ਦਰਮਿਆਨ ਆਮਦਨ ਦਾ ਪਾੜਾ ਤੇਜ਼ੀ ਨਾਲ ਘਟ ਰਿਹਾ ਹੈ।

Read More