ਡੂੰਘੇ ਦੁੱਖ ਵਿੱਚ ਡੁੱਬੇ ਵਿਸ਼ਵ ਭਰ ਵਿੱਚ ਵੱਸਦੇ ਸਿੱਖ
‘ਦ ਖ਼ਾਲਸ ਬਿਊਰੋ : ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਅੱਜ ਸਵੇਰ ਹੋਏ ਹ ਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਸ਼ਬਦਾਂ ਵਿੱਚ ਨਿੰ ਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ