‘ਜਨੇਊ ਨਾਲ ਵੀ ਹੋ ਸਕਦਾ ਹੈ ਪਲੇਨ ਹਾਈਜੈੱਕ’!ਫਿਰ ਕਿਰਪਾਨ ‘ਤੇ ਬੈਨ ਦੀ ਮੰਗ ਕਿਉਂ ?
ਦਿੱਲੀ ਹਾਈਕੋਰਟ ਨੇ ਘਰੇਲੂ ਉਡਾਣਾਂ ਵਿੱਚ ਕਿਰਪਾਨ ਦੀ ਇਜਾਜ਼ਤ ਦੇਣ ਖਿਲਾਫ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ ‘ਦ ਖ਼ਾਲਸ ਬਿਊਰੋ :- ਦਿੱਲੀ ਹਾਈਕੋਰਟ ਨੇ ਵੀਰਵਾਰ ਨੂੰ ਘਰੇਲੂ ਉਡਾਣਾਂ ਵਿੱਚ ਕਿਰਪਾਨ ਪਾਉਣ ਦੀ ਇਜਾਜ਼ਤ ਦੇਣ ਦੇ ਖਿਲਾਫ਼ ਪਾਈ ਪਟੀਸ਼ਨ ‘ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਇਸ ਨੂੰ