ਸਿਮਰਨਜੀਤ ਸਿੰਘ ਮਾਨ 10 ਅਗਸਤ ਨੂੰ ਦਿੱਲੀ ‘ਚ ਕੁਝ ਵੱਡਾ ਕਰਨ ਜਾ ਰਹੇ ਹਨ !
ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਸਿਮਰਨਜੀਤ ਸਿੰਘ ਮਾਨ ਨੇ ਵੱਡਾ ਐਲਾਨ ਕੀਤਾ ‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੀ ਪਾਰਟੀ ਮਾਨ ਦੀ ਅਗਵਾਈ ਵਿੱਚ 10 ਅਗਸਤ ਨੂੰ ਦਿੱਲੀ ਵਿੱਚ ਵੱਡਾ