ਬੇਅ ਦਬੀ ਰਿਪੋਰਟ ਅਧੂਰੀ ਦੱਸਦੇ ਹੋਏ ਸਿਮਰਨਜੀਤ ਮਾਨ ਨੇ ਪੁੱਛੇ 5 ਸਵਾਲ,ਖਹਿਰਾ ਨੇ ਇਸ ਡੀਲ ਵੱਲ ਕੀਤਾ ਇਸ਼ਾਰਾ
ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖ ਜਥੇਬੰਦੀਆਂ ਨੂੰ ਬੇਅ ਦਬੀ ਮਾਮਲੇ ਦੀ ਰਿਪੋਰਟ ਸ਼ਨਿੱਚਰਵਾਰ ਨੂੰ ਸੌਂਪੀ ‘ਦ ਖ਼ਾਲਸ ਬਿਊਰੋ : ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਹੈ SIT ਦੇ ਮੁਖੀ ਐੱਸਪੀਐੱਸ ਪਰਮਾਰ ਨੇ ਆਪਣੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪ ਦਿੱਤੀ ਸੀ ਜਿਸ ਤੋਂ ਬਾਅਦ ਸ਼ਨਿੱਚਰਵਾਰ ਨੂੰ ਮੁੱਖ ਮੰਤਰੀ ਵੱਲੋਂ ਸਿੱਖ ਜਥੇਬੰਦੀਆਂ ਨੂੰ ਰਿਪੋਰਟ