ਭਾਈ ਜਸਵੀਰ ਸਿੰਘ ਰੋਡੇ ਤੇ ਸਿਮਰਨਜੀਤ ਸਿੰਘ ਮਾਨ ਨੇ ਕਿਸਾਨੀ ਮੋਰਚੇ ਦਾ ਕੀਤਾ ਸਮਰਥਨ! ਕੱਲ੍ਹ ਕਾਫਲਾ ਹੋਵੇਗਾ ਰਵਾਨਾ
ਬਿਉਰੋ ਰਿਪੋਰਟ – ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨੀ ਮੋਰਚੇ ਨੂੰ ਲਗਾਤਾਰ ਵੱਖ-ਵੱਖ ਜਥੇਬੰਦੀਆਂ ਦਾ ਸਾਥ ਮਿਲ ਰਿਹਾ ਹੈ। ਹੁਣ ਭਾਈ ਜਸਵੀਰ ਸਿੰਘ ਰੋਡੇ ਅਤੇ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ 28 ਦਸੰਬਰ ਨੂੰ ਖਨੌਰੀ ਬਾਰਡਰ ਲਈ ਵੱਡਾ ਕਾਫਲਾ ਮਸਤੂਆਣਾ ਸਾਹਿਬ ਤੋਂ ਚੱਲੇਗਾ, ਇਹ ਫੈਸਲਾ ਬੀਤੇ ਦਿਨ ਪੰਥਕ ਆਗੂਆਂ ਦੀ ਮਾਨ ਦੀ ਰਿਹਾਇਸ਼