ਸਿਮਰਨਜੀਤ ਮਾਨ ਵੱਲੋਂ ਹਰਨਾਮ ਸਿੰਘ ਧੁੰਮਾ ਦਾ ਵਿਰੋਧ, ਕਿਹਾ- ਅਕਾਲ ਤਖ਼ਤ ਸਾਹਿਬ ਵਿਖੇ ਨਹੀਂ ਹੋਣ ਦਿਆਂਗੇ ਕੋਈ ਸ਼ਰਾਰਤ
- by Gurpreet Singh
- June 1, 2025
- 0 Comments
ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਦੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਾਡਾ ਸਿੱਖਾਂ ਦਾ ਸਰਵਉੱਚ ਤਖਤ ਹੈ। ਇੱਥੇ ਨਿਮਰਤਾ ਅਤੇ ਸਨਮਾਨ ਨਾਲ, ਸ਼ਹੀਦਾਂ ਦੀ ਯਾਦ ‘ਚ ਇਕਜੁੱਟ ਹੋ ਕੇ ਅਰਦਾਸ ਕਰਨੀ ਚਾਹੀਦੀ ਹੈ। ਗਿਆਨੀ ਕੁਲਦੀਪ
ਸਿਮਰਨਜੀਤ ਸਿੰਘ ਮਾਨ ਨੇ ਰਾਹੁਲ ਦੇ ਪੱਗ ਤੇ ਕੜੇ ਵਾਲੇ ਬਿਆਨ ਦੀ ਕੀਤੀ ਹਮਾਇਤ! ‘ਬੀਜੇਪੀ ਵੀ ਸਿੱਖਾਂ ਦੇ ਖ਼ਿਲਾਫ਼ ਅਪਰਾਧ ਕਰਨ ’ਚ ਬਰਾਬਰ ਦੀ ਦੋਸ਼ੀ’
- by Preet Kaur
- September 10, 2024
- 0 Comments
ਬਿਉਰੋ ਰਿਪੋਰਟ – ਰਾਹੁਲ ਗਾਂਧੀ (RAHUL GANDHI) ਵੱਲੋਂ ਅਮਰੀਕਾ ਵਿੱਚ ਸਿੱਖਾਂ ਦੇ ਕੜੇ ਤੇ ਪੱਗ ’ਤੇ ਦਿੱਤੇ ਬਿਆਨ ਨੂੰ ਲੈ ਕੇ ਬੀਜੇਪੀ ਭਾਵੇਂ ਉਨ੍ਹਾਂ ਨੂੰ ਘੇਰ ਰਹੀ ਹੈ ਪਰ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਕਾਲੀ ਦਲ ਅਤੇ SGPC ਨੇ ਅਸਿੱਧੇ ਤੌਰ ’ਤੇ ਰਾਹੁਲ ਦੀ ਹਮਾਇਤ ਕੀਤੀ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ
ਸਿਮਰਨਜੀਤ ਸਿੰਘ ਮਾਨ ਨੇ ਅੰਮ੍ਰਿਤਪਾਲ ਦੇ ਖਿਲਾਫ਼ ਉਮੀਦਵਾਰ ਖੜਾ ਕੀਤਾ! ਕਿਹੜੇ ਖਤਰੇ ਦੀ ਵਜ੍ਹਾ ਕਰਕੇ ਮਾਨ ਨੇ ਬਦਲੀ ਰਣਨੀਤੀ ?
- by Manpreet Singh
- May 14, 2024
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਵੀ ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਮੈਦਾਨ ਵਿੱਚ ਉਤਾਰ ਦਿੱਤਾ ਹੈ। ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਬਲੇਰ ਨੇ ਨਾਮਜ਼ਦਗੀਆਂ ਦੇ ਅਖੀਰਲੇ ਦਿਨ ਪਰਚਾ ਭਰਿਆ ਹੈ। ਅੰਮ੍ਰਿਤਪਾਲ ਸਿੰਘ ਦੇ ਉਮੀਦਵਾਰ ਬਣਨ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੇ ਆਪਣਾ ਉਮੀਦਵਾਰ ਨਾ ਉਤਾਰਨ ਦਾ ਫੈਸਲਾ
ਪੂਰੇ ਪੰਜਾਬ ਤੋਂ ਵੱਖਰੀ ਹੈ ਸੰਗਰੂਰ ਲੋਕਸਭਾ ਹਲਕੇ ਦੀ ਸੋਚ! ਪਾਰਟੀ ਤੋਂ ਜ਼ਿਆਦਾ ਉਮੀਦਵਾਰ ਦਾ ਕੱਦ ਵੱਡਾ! ਇਸ ਵਾਰ ਵੀ ਇਹੀ ਸੰਕੇਤ!
- by Preet Kaur
- May 9, 2024
- 0 Comments
ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ): 2024 ਦੀਆਂ ਲੋਕਸਭਾ ਚੋਣਾਂ ਵਿੱਚ ਪੰਜਾਬ ਦੇ 13 ਹਲਕਿਆਂ ਵਿੱਚ ਕੁਝ ਅਜਿਹੇ ਹਲਕੇ ਹਨ ਜਿੱਥੇ ਜਿੱਤ ਹਾਰ ਨਾਲ ਪੰਜਾਬ ਦੀ ਮੌਜੂਦਾ ਸਿਆਸਤ 360 ਡਿਗਰੀ ਬਦਲ ਸਕਦੀ ਹੈ। ਤਖ਼ਤਾ ਵੀ ਪਲਟ ਸਕਦਾ ਹੈ, ਕੁਰਸੀ ਦੀ ਤਾਕਤ ਦੁਗਣੀ ਵੀ ਹੋ ਸਕਦੀ ਹੈ। ਇਹ ਉਹ ਹਲਕਾ ਹੈ ਜਿਸ ਦੇ ਲੋਕਾਂ ਦੀ ਸੋਚ ਪੂਰੇ ਪੰਜਾਬ
ਸਿਮਰਨਜੀਤ ਸਿੰਘ ਮਾਨ ਦੇ ਨਾਂ ’ਤੇ ਪੈਸਿਆਂ ਦੀ ਵੱਡੀ ਠੱਗੀ! ਤਰੀਕਾ ਸੁਣ ਹੋ ਜਾਓਗੇ ਹੈਰਾਨ
- by Preet Kaur
- April 17, 2024
- 0 Comments
ਫ਼ਿਰੋਜ਼ਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (Shiromani Akali Dal Amritsar) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨ ਜੀਤ ਸਿੰਘ ਮਾਨ (Simranjit Singh Mann) ਦੇ ਨਾਂਅ ‘ਤੇ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮੁਲਜ਼ਮ ਖ਼ਿਲਾਫ਼ ਠੱਗੀ ਦਾ ਮਾਮਲਾ ਦਰਜ ਕਰ ਲਿਆ ਹੈ। ਪੀੜਤ ਇੰਦਰਪਾਲ ਸਿੰਘ ਮੁਤਾਬਕ ਮੁਲਜ਼ਮ ਪ੍ਰਗਟ
ਗੁਰਜੰਟ ਸਿੰਘ ਕੱਟੂ ਹੋਣਗੇ ਜਲੰਧਰ ਸੀਟ ਤੋਂ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ , ਸਿਮਰਨਜੀਤ ਸਿੰਘ ਮਾਨ ਨੇ ਕੀਤਾ ਐਲਾਨ
- by Gurpreet Singh
- April 11, 2023
- 0 Comments
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਜਲੰਧਰ ਜ਼ਿਮਨੀ ਚੋਣ ਦੇ ਲਈ ਆਪਣੀ ਪਾਰਟੀ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਗੁਰਜੰਟ ਸਿੰਘ ਕੱਟੂ ਨੂੰ ਜਲੰਧਰ ਜ਼ਿਮਨੀ ਚੋਣ ਦੇ ਲਈ ਆਪਣਾ ਉਮੀਦਵਾਰ ਐਲਾਨਿਆ ਹੈ । ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਦੇ ਵੱਲੋਂ ਮਰਹੂਮ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ
ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਹੋਇਆ ਬੰਦ, ਉੱਠਣ ਲੱਗੇ ਇਹ ਸਵਾਲ…
- by Gurpreet Singh
- March 20, 2023
- 0 Comments
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ( President of Shiromani Akali Dal Amritsar Simranjit Singh Mann ) ਦਾ ਟਵਿੱਟਰ ਹੈਂਡਲ ਬੰਦ ( Twitter handle closed ) ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਦੇ ਕਾਰਨ ਦੀ ਪੁਸ਼ਟੀ ਨਹੀਂ ਹੋ ਸਕੀ।
ਸਿਮਰਨਜੀਤ ਮਾਨ ਨੇ ਕੇਂਦਰ ’ਤੇ ਲਾਏ ਇਹ ਦੋਸ਼ , ਕਹਿ ਦਿੱਤੀ ਇਹ ਗੱਲ
- by Gurpreet Singh
- January 10, 2023
- 0 Comments
ਉਨ੍ਹਾਂ ਕਿਹਾ ਕਿ ਇਸ ਵਪਾਰ ਨਾਲ ਪੰਜਾਬ ਦੇ ਸਿੱਖ ਭਾਈਚਾਰੇ ਨੂੰ ਵਧੇਰੇ ਲਾਭ ਹੋਵੇਗਾ, ਇਸੇ ਕਰਕੇ ਕੇਂਦਰ ਵੱਲੋਂ ਇਸ ਦੀ ਖੁੱਲ੍ਹ ਨਹੀਂ ਦਿੱਤੀ ਜਾ ਰਹੀ।
“ਸੰਸਦ ‘ਚ ਸਿੱਖਾਂ ਨੂੰ ਬੋਲਣ ਦੀ ਇਜ਼ਾਜਤ ਨਹੀਂ ਹੈ”, ਸਿਮਰਨਜੀਤ ਮਾਨ ਨੂੰ ਕਿਉਂ ਕਹਿਣੀ ਪਈ ਇਹ ਗੱਲ ?
- by admin
- October 9, 2022
- 0 Comments
ਮਾਨ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਵਿੱਚ ਹਿੰਦੂ ਨੂੰ ਬਾਦਸ਼ਾਹੀ ਪ੍ਰਾਪਤ ਹੋਈ ਹੈ। ਜਦੋਂ ਤੱਕ ਅਸੀਂ ਖੁਦਮੁਖਤਿਆਰ ਨਹੀਂ ਹੁੰਦੇ, ਉਦੋਂ ਤੱਕ ਸਾਨੂੰ ਸਿਆਸਤ ਵਿੱਚ ਜਗ੍ਹਾ ਨਹੀਂ ਮਿਲਣੀ।
