Punjab

MP ਮਾਨ ਨੂੰ ਕਰੋਨਾ ਨੇ ਘੇਰਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੋਕ ਸਭਾ ਹਲਕਾ ਸੰਗਰੂਰ ਤੋਂ ਨਵੇਂ ਚੁਣੇ ਗਏ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਕਰੋਨਾ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਹ ਵੋਟਾਂ ਦੀ ਗਿਣਤੀ ਵਾਲੇ ਦਿਨ ਐਤਵਾਰ ਤੋਂ ਗਲੇ ਦੀ ਤਕਲੀਫ਼ ਮਹਿਸੂਸ ਕਰ ਰਹੇ ਸਨ। ਡਾਕਟਰਾਂ ਨੇ ਉਨ੍ਹਾਂ ਨੂੰ ਸੱਤ ਦਿਨਾਂ ਲਈ

Read More