ਸਿਮਰਨਜੀਤ ਸਿੰਘ ਮਾਨ 18 ਨੂੰ ਆਪਣੇ ਅਹੁਦੇ ਦੀ ਚੁੱਕਣਗੇ ਸਹੁੰ
‘ਦ ਖ਼ਾਲਸ ਬਿਊਰੋ : ਸੰਗਰੂਰ ਤੋਂ ਨਵੇਂ ਚੁਣੇ ਗਏ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ 18 ਜੁਲਾਈ ਨੂੰ ਹੋਣ ਵਾਲੇ ਸੰਸਦ ਸੈਸ਼ਨ ਦੌਰਾਨ ਅਹੁਦੇ ਦੀ ਸਹੁੰ ਚੁੱਕਣਗੇ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਮੁੱਖ ਮੰਤਰੀ ਅਤੇ ‘ਆਪ’ ਆਗੂ ਭਗਵੰਤ ਸਿੰਘ ਮਾਨ ਦੇ ਜੱਦੀ ਜਿਲ੍ਹੇ ਸੰਗਰੂਰ