ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਾ ਹੋਣ ਉੱਤੇ ਸਵਾਲ ਚੁੱਕਦਿਆਂ ਕਿਹਾ ਕਿ SGPC ਇੱਕ ਜਮਹੂਰੀਅਤ ਵਾਲੀ ਸੰਸਥਾ ਬਣੇ। ਮਾਨ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਦੀ ਮੰਗ ਕੀਤੀ ਹੈ।