Punjab

ਸਿਮਰਨਜੀਤ ਸਿੰਘ ਮਾਨ ਦੇ ਬਿਆਨ ਦਾ ਹੋ ਰਿਹਾ ਹੈ ਹਰ ਪਾਸੇ ਵਿਰੋਧ

ਖਾਲਸ ਬਿਊਰੋ:ਪੰਜਾਬ ਦੇ ਸੰਗਰੂਰ ਹਲਕੇ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਆਪਣੇ ਦਿੱਤੇ ਗਏ ਬਿਆਨ ਕਰਕੇ ਵਿਵਾਦਾਂ ਵਿੱਚ ਘਿਰ ਗਏ ਹਨ।ਉਹਨਾਂ ਆਪਣੇ ਬਿਆਨ ਵਿੱਚ ਕਿਹਾ ਸੀ ਕਿ ਸ਼ਹੀਦ ਭਗਤ ਸਿੰਘ ਇੱਕ ਅੱਤਵਾਦੀ ਹੈ ਕਿਉਂਕਿ ਉਸ ਨੇ ਨਿਰਦੋਸ਼ ਲੋਕਾਂ ਨੂੰ ਮਾਰਿਆ ਸੀ ਤੇ ਅਸੈਂਬਲੀ ਵਿੱਚ ਬੰਬ ਸੁੱਟਿਆ ਸੀ।ਇਸ ਤੋਂ ਇਲਾਵਾ ਉਹਨਾਂ ਇਹ ਵੀ ਕਿਹਾ ਸੀ

Read More