ਗਾਇਕ AP ਢਿੱਲੋਂ ਦੇ ਘਰ ‘ਤੇ ਗੋਲੀਬਾਰੀ ਕਰਨ ਵਾਲੇ ਨੂੰ ਅਦਾਲਤ ਨੇ ਸੁਣਾਈ ਸਜ਼ਾ
ਪੰਜਾਬੀ ਗਾਇਕ ਏਪੀ ਢਿੱਲੋਂ ਦੇ ਵੈਨਕੁਵਰ ਆਈਲੈਂਡ (ਬੀਸੀ) ਸਥਿਤ ਘਰ ‘ਤੇ ਗੋਲੀਬਾਰੀ ਅਤੇ ਅਰਸਨ ਦੇ ਮਾਮਲੇ ਵਿੱਚ ਦੋਸ਼ੀ 26 ਸਾਲਾ ਅਭੀਜੀਤ ਕਿੰਗਰਾ ਨੂੰ ਅਦਾਲਤ ਨੇ 6 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਹੈ। ਇਹ ਹਮਲਾ 2 ਸਤੰਬਰ 2024 ਨੂੰ ਹੋਇਆ ਸੀ, ਜਦੋਂ ਕਿੰਗਰਾ ਨੇ ਘਰ ਵੱਲ ਗੋਲੀਆਂ ਚਲਾਈਆਂ ਅਤੇ ਘਰ ਦੇ ਬਾਹਰ ਖੜ੍ਹੀਆਂ ਦੋ ਗੱਡੀਆਂ