ਦਿਲਜੀਤ ਦੁਸਾਂਝ ਦੇ ਹੱਕ ’ਚ ਆਏ CM ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਵਿੱਚ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ ਕੀਤੀ। ਇਸ ਯੋਜਨਾ ਅਧੀਨ ਪੰਜਾਬ ਦੇ ਹਰ ਵਿਅਕਤੀ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮਿਲੇਗਾ। 2 ਅਕਤੂਬਰ ਤੋਂ ਸਿਹਤ ਕਾਰਡ ਬਣਨੇ ਸ਼ੁਰੂ ਹੋਣਗੇ, ਜਿਸ ਲਈ ਸਿਰਫ਼ ਆਧਾਰ ਕਾਰਡ ਜਾਂ ਵੋਟਰ ਕਾਰਡ