ਕੀਰਤਨ ਵਿਵਾਦ ’ਤੇ ਗਾਇਕ ਜਸਬੀਰ ਜੱਸੀ ਦਾ ਵੱਡਾ ਬਿਆਨ
ਮਸ਼ਹੂਰ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਕੀਰਤਨ ਵਿਵਾਦ ’ਤੇ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਅਤੇ ਜਥੇਦਾਰ ਸਾਹਿਬ ਦੇ ਸਤਿਕਾਰ ਨੂੰ ਲੈ ਕੇ ਇੱਕ ਵਿਸ਼ੇਸ਼ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਇਸ ਵੀਡੀਓ ਵਿੱਚ ਜੱਸੀ ਨੇ ਸਪੱਸ਼ਟ ਕੀਤਾ ਕਿ ਸਿੱਖ ਪੰਥ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਹੀ ਇੱਕੋ ਇੱਕ ਸਰਵਉੱਚ ਅਸਥਾਨ ਹੈ। ਉੱਥੋਂ ਦੇ ਜਥੇਦਾਰ ਸਾਹਿਬ
