ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦਾ ਜੀਵਨ ਸਮੁੱਚੇ ਸਿੱਖ ਜਗਤ ਲਈ ਪ੍ਰੇਰਣਾਸਰੋਤ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਪੰਥ ਦੀ ਉੱਘੀ ਸ਼ਖ਼ਸੀਅਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਜੀ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗਿਆਨੀ ਮੋਹਣ ਸਿੰਘ ਜੀ