ਸਿੰਘੂ ਬਾਰਡਰ ਕਾਂਡ- ਨਿਹੰਗ ਸਿੰਘ ਸਰਬਜੀਤ ਸਿੰਘ ਨੇ ਲਈ ਘਟਨਾ ਦੀ ਜਿੰਮੇਦਾਰੀ, ਆਤਮਸਮਰਪਣ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸਿੰਘੂ ਬਾਰਡਰ ਕਤਲ ਕਾਂਡ ਦੀ ਜਿੰਮੇਦਾਰੀ ਨਿਹੰਗ ਸਿੰਘ ਸਰਬਜੀਤ ਸਿੰਘ ਨੇ ਲਈ ਹੈ। ਇਸ ਤੋਂ ਬਾਅਦ ਉਸ ਵੱਲੋਂ ਨਿਹੰਗ ਸਿੰਘਾਂ ਦੀ ਮੌਜੂਦਗੀ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕ ਕੇ ਉਸ ਵੱਲੋਂ ਸਰੰਡਰ ਕੀਤਾ ਗਿਆ। ਇਸ ਮੌਕੇ ਨਿਹੰਗ ਸਿੰਘਾ ਨੇ ਸਰੰਡਰ ਕਰਨ ਵਾਲੇ ਨਿਹੰਗ ਸਿੰਘ ਨੂੰ ਸਿਰੋਪਾਓ ਨਾਲ ਸਨਮਾਨਿਤ