India International Punjab

ਟਿਕਰੀ ਬਾਰਡਰ ‘ਤੇ ਮੀਂਹ ਤੇਜ਼ ਹਨੇਰੀ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ

ਦਿੱਲੀ ਮੋਰਚੇ ਵਿੱਚ ਖੇਤੀ ਕਾਨੂੰਨਾਂ ਦੇ ਖਿਲਾਫ ਡਟੇ ਹੋਏ ਕਿਸਾਨਾਂ ਦੀਆਂ ਮੁਸ਼ਕਿਲਾਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀ ਹਨ। ਕਲ੍ਹ ਮੀਂਹ ਤੇ ਤੇਜ਼ ਹਨੇਰੀ ਨੇ ਇੱਕ ਵਾਰ ਫਿਰ ਕਿਸਾਨਾਂ ਨੂੰ ਪਰੇਸ਼ਾਨ ਕੀਤਾ। ਕਈ ਥਾਈਂ ਟੈਂਟਾਂ ਵਿੱਚ ਪਾਣੀ ਭਰਨ ਨਾਲ ਕਿਸਾਨਾਂ ਦਾ ਸਮਾਨ ਭਿੱਜ ਗਿਆ। ਤਸਵੀਰਾਂ ਰਾਹੀਂ ਤੁਸੀਂ ਅੰਦਾਜਾ ਲਾ ਸਕਦੇ ਹੋ ਕਿ ਕਿਸਾਨਾਂ ਨੂੰ

Read More
India Khaas Lekh Punjab

ਕਿਸਾਨਾਂ ਦੇ ਟਰੈਕਟਰ ਪਰੇਡ ਦੀ ਪਹਿਲੀ ਝਾਕੀ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ

-ਕੱਲ੍ਹ ਪੂਰੀ ਦੁਨੀਆ ਵੇਖੇਗੀ ਕਿਸਾਨੀ ਅੰਦੋਲਨ ਦਾ ਇਤਿਹਾਸਕ ਜਲੌਅ ‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਭਾਰਤ 15 ਅਗਸਤ 1947 ਨੂੰ ਆਜ਼ਾਦ ਹੋਇਆ ਸੀ ਅਤੇ 26 ਜਨਵਰੀ 1950 ਨੂੰ ਇਸ ਦਾ ਸੰਵਿਧਾਨ ਲਾਗੂ ਹੋਇਆ ਸੀ ਜਿਸ ਦੇ ਤਹਿਤ ਭਾਰਤ ਦੇਸ਼ ਨੂੰ ਇੱਕ ਲੋਕਤਾਂਤਰਿਕ ਤੇ ਗਣਤੰਤਰ ਐਲਾਨਿਆ ਗਿਆ। ਦੇਸ਼ ਦੇ ਪਹਿਲੇ ਰਾਸ਼ਟਰਪਤੀ ਡਾ. ਰਜਿੰਦਰ ਪ੍ਰਸਾਦ ਨੇ 26 ਜਨਵਰੀ

Read More
India Punjab

ਦੋ ਦਿਨ ਪਹਿਲਾਂ ਹੀ ਦਿੱਲੀ ਮੋਰਚੇ ਤੋਂ ਪਰਤੇ ਕਿਸਾਨ ਗੁਰਲਾਬ ਸਿੰਘ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦੀ ਅੰਦੋਲਨ ਦਿਨੋ-ਦਿਨ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ। ਕਿਸਾਨਾਂ ਨੂੰ ਹਰ ਵਰਗ ਪੂਰਾ ਸਮਰਥਨ ਦੇ ਰਿਹਾ ਹੈ। ਕਿਸਾਨੀ ਅੰਦੋਲਨ ਦੌਰਾਨ ਕਈ ਕਿਸਾਨਾਂ ਦੀ ਸੜਕ ਹਾਦਸਿਆਂ ਵਿੱਚ, ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਰੋਜ਼ ਹੀ ਕਿਸਾਨੀ ਅੰਦੋਲਨ ਨਾਲ ਜੁੜੀ ਕੋਈ ਮੰਦਭਾਗੀ

Read More
India

ਕੇਂਦਰ ਸਰਕਾਰ ਕਿਸਾਨਾਂ ਨਾਲ ਮੁੜ ਮੀਟਿੰਗ ਕਰਨ ਦੀ ਕਰ ਰਹੀ ਹੈ ਤਿਆਰੀ, ਅੱਜ ਕਿਸਾਨਾਂ ਨੂੰ ਭੇਜਿਆ ਜਾਵੇਗਾ ਸੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਅੱਜ ਹੀ ਗੱਲਬਾਤ ਦਾ ਸੱਦਾ ਭੇਜਿਆ ਜਾਵੇਗਾ। ਬੀਜੇਪੀ ਲੀਡਰ ਸੁਰਜੀਤ ਜਿਆਣੀ ਨੇ ਇਸਦੀ ਜਾਣਕਾਰੀ ਦਿੱਤੀ। ਇੱਕ-ਦੋ ਦਿਨਾਂ ਵਿੱਚ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੁੜ ਤੋਂ ਸੰਵਾਦ ਹੋ ਸਕਦਾ ਹੈ। ਜਿਆਣੀ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਵਿਗਿਆਨ ਭਵਨ, ਦਿੱਲੀ ਵਿੱਚ ਹੀ

Read More
India

ਰਾਜਨਾਥ ਸਿੰਘ ਨੇ ਲੋਕਾਂ ਨੂੰ Emotional Blackmail ਕਰਨ ਲਈ ਖੇਤੀ ਕਾਨੂੰਨਾਂ ਨੂੰ ਮਾਂ ਵਰਗਾ ਕਿਹਾ – ਪੰਧੇਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਿੰਘੂ – ਕੁੰਡਲੀ ਬਾਰਡਰ ‘ਤੇ ਕਿਸਾਨਾਂ ਦਾ ਲੱਖਾਂ ਦਾ ਇਕੱਠ ਹੈ ਅਤੇ ਵੱਡੀ ਸਟੇਜ ਚੱਲ ਰਹੀ ਹੈ। ਧਰਨੇ ‘ਤੇ ਸਾਨੂੰ 18ਵਾਂ ਦਿਨ ਹੋ ਗਿਆ ਹੈ। ਜੰਡਿਆਲਾ ਗੁਰੂ, ਅੰਮ੍ਰਿਤਸਰ ਵਿਖੇ ਰੇਲ ਰੋਕੋ ਅੰਦੋਲਨ 83ਵੇਂ ਦਿਨ

Read More
India

ਕੇਂਦਰ ਸਰਕਾਰ ਨੇ ਸਿੰਘੂ ਬਾਰਡਰ ‘ਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ, ਵੱਡੇ ਪੱਥਰਾਂ ਨਾਲ ਕੀਤੀ ਜਾ ਰਹੀ ਹੈ ਬੈਰੀਕੇਡਿੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਪੂਰੇ ਦੇਸ਼ ਦਾ ਜਨ ਅੰਦੋਲਨ ਬਣ ਗਿਆ ਹੈ। ਸਾਰੇ ਵਰਗਾਂ ਦੇ ਲੋਕਾਂ ਵੱਲੋਂ ਕਿਸਾਨਾਂ ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ। ਪੰਜਾਬੀ ਕਲਾਕਾਰ ਵੀ ਕਿਸਾਨਾਂ ਦੇ ਸਮਰਥਨ ਵਿੱਚ ਅੱਗੇ ਆਏ ਹਨ। ਖਿਡਾਰੀਆਂ ਨੇ ਤਾਂ ਕਿਸਾਨੀ ਅੰਦੋਲਨ ਦੇ ਸਮਰਥਨ ਵਿੱਚ ਆਪਣੇ ਪੁਰਸਕਾਰ ਵਾਪਸ ਕਰਨ ਦਾ

Read More
Punjab

ਦਿੱਲੀ ਦੇ ਸਿੰਘੂ ਬਾਰਡਰ ‘ਤੇ ਧਰਨੇ ‘ਤੇ ਬੈਠੇ ਕਿਸਾਨਾਂ ਖਿਲਾਫ ਪੁਲਿਸ ਨੇ ਕੋਰੋਨਾ ਨਿਯਮਾਂ ਦੀ ਉਲੰਘਣਾ ਤਹਿਤ FIR ਕੀਤੀ ਦਰਜ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਦੇ ਪ੍ਰਸਤਾਵ ਤੋਂ ਬਾਅਦ ਫਿਲਹਾਲ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਗੱਲਬਾਤ ਟੁੱਟ ਗਈ ਹੈ। ਕਿਸਾਨਾਂ ਨੇ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਦਿੱਲੀ-ਜੈਪੁਰ ਅਤੇ ਯੂਪੀ ਨਾਲ ਲੱਗਦੀ ਸਰਹੱਦ ਨੂੰ ਪੂਰੀ ਤਰ੍ਹਾਂ ਨਾਲ ਜਾਮ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਦੇ ਇਸ ਫ਼ੈਸਲੇ ਤੋਂ ਬਾਅਦ ਪੁਲਿਸ ਨੇ ਵੀ ਕਿਸਾਨਾਂ ਖਿਲਾਫ਼

Read More