ਫਤਹਿਗੜ੍ਹ ਸਾਹਿਬ ਸ਼ਹੀਦੀ ਸਭਾ: ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ 25 ਤੋਂ 27 ਦਸੰਬਰ ਤੱਕ ਫਤਹਿਗੜ੍ਹ ਸਾਹਿਬ ਵਿਖੇ ਹੋਵੇਗੀ। ਇਸ ਦੌਰਾਨ ਸ਼ਰਧਾਲੂਆਂ ਦੀ ਸੇਵਾ ਲਈ ਸੈਂਕੜੇ ਵੱਡੇ-ਛੋਟੇ ਲੰਗਰ ਲੱਗਣਗੇ ਅਤੇ ਲੰਗਰ ਕਮੇਟੀਆਂ ਨੇ ਗੁਰਦੁਆਰਾ ਪ੍ਰਬੰਧਕਾਂ ਤੋਂ ਪ੍ਰਵਾਨਗੀ ਲਈ ਅਰਜ਼ੀਆਂ
