SIR ਦੌਰਾਨ BLOs ਨੂੰ ਧਮਕੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ: ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪੱਛਮੀ ਬੰਗਾਲ ਸਮੇਤ ਕਈ ਰਾਜਾਂ ਵਿੱਚ ਚੱਲ ਰਹੇ ਵਿਸ਼ੇਸ਼ ਤੀਬਰ ਸੋਧ (Special Intensive Revision – SIR 2.0) ਅਭਿਆਸ) ਦੌਰਾਨ ਬੂਥ ਲੈਵਲ ਅਫ਼ਸਰਾਂ (BLOs) ਅਤੇ ਹੋਰ ਚੋਣ ਅਧਿਕਾਰੀਆਂ ਨੂੰ ਮਿਲ ਰਹੀਆਂ ਧਮਕੀਆਂ ਅਤੇ ਰੁਕਾਵਟਾਂ ਨੂੰ ਬਹੁਤ ਗੰਭੀਰਤਾ ਨਾਲ ਲਿਆ। ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਲਿਆ ਬਾਗਚੀ ਦੀ ਬੈਂਚ ਨੇ ਚੋਣ
