ਫ਼ਤਿਹਗੜ੍ਹ ਸਾਹਿਬ ਦੀ ਸਰਹਿੰਦ ਰੇਲਵੇ ਲਾਈਨ ’ਤੇ ਹੋਇਆ ਧਮਾਕਾ
ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਅਧੀਨ ਆਉਂਦੇ ਸਰਹਿੰਦ ਵਿੱਚ ਰੇਲਵੇ ਲਾਈਨ ’ਤੇ ਇੱਕ ਵੱਡਾ ਧਮਾਕਾ ਹੋਇਆ ਹੈ। ਇਹ ਘਟਨਾ ਗਣਤੰਤਰ ਦਿਵਸ (26 ਜਨਵਰੀ) ਤੋਂ ਸਿਰਫ਼ 48 ਘੰਟੇ ਪਹਿਲਾਂ ਵਾਪਰੀ, ਜਦੋਂ ਸ਼ੁੱਕਰਵਾਰ ਰਾਤ ਕਰੀਬ 11 ਵਜੇ ਇੱਕ ਮਾਲ ਗੱਡੀ ਨਵੀਂ ਬਣਾਈ ਗਈ ਰੇਲਵੇ ਲਾਈਨ ’ਤੇ ਲੰਘ ਰਹੀ ਸੀ। ਖਾਨਪੁਰ ਫਾਟਕਾਂ ਦੇ ਨੇੜੇ ਪਹੁੰਚਦਿਆਂ ਹੀ ਸ਼ਕਤੀਸ਼ਾਲੀ ਧਮਾਕਾ ਹੋਇਆ, ਜਿਸ
