ਕਰਨਲ ਬਾਠ ਨਾਲ ਕੁੱਟਮਾਰ ਮਾਮਲੇ ਦੀ ਜਾਂਚ ਤੇਜ਼, ਲੋਕਾਂ ਨੂੰ ਜਾਂਚ ਵਿਚ ਸਹਿਯੋਗ ਦੇਣ ਦੀ ਕੀਤੀ ਅਪੀਲ
ਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਅੱਜ ਪਰਿਵਾਰ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਘਰ ਪੁੱਜਾ। ਮੀਟਿੰਗ ਤੋਂ ਬਾਅਦ ਕਰਨਲ ਬਾਠ ਦੀ ਪਤਨੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਇਨਸਾਫ਼ ਦਾ ਭਰੋਸਾ ਦਿੱਤਾ ਗਿਆ ਹੈ। ਇਸ ਦੌਰਾਨ ਐਸ.ਆਈ.ਟੀ. ਵਲੋਂ ਪਟਿਆਲਾ ਵਿਚ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ ਗਿਆ। ਅਧਿਕਾਰੀਆਂ ਨੇ ਲੋਕਾਂ ਨੂੰ