India
CPI(M) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਦਿਹਾਂਤ! 25 ਦਿਨਾਂ ਤੋਂ ਦਿੱਲੀ ਏਮਜ਼ ’ਚ ਚੱਲ ਰਿਹਾ ਸੀ ਇਲਾਜ
- by Preet Kaur
- September 12, 2024
- 0 Comments
ਬਿਉਰੋ ਰਿਪੋਰਟ: ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) CPI(M) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ 72 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਤੇਜ਼ ਬੁਖਾਰ ਤੋਂ ਬਾਅਦ 19 ਅਗਸਤ ਨੂੰ ਦਿੱਲੀ ਦੇ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਪਿਛਲੇ 25 ਦਿਨਾਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਸੀਪੀਆਈ (ਐਮ) ਵੱਲੋਂ ਜਾਰੀ ਬਿਆਨ ਵਿੱਚ