ਛੇ ਹਜ਼ਾਰ NGO’s ਨੂੰ ਵਿਦੇਸ਼ੀ ਫੰਡਿੰਗ ‘ਤੇ ਸਰਬਉੱਚ ਅਦਾਲਤ ਤੋਂ ਨਹੀਂ ਮਿਲੀ ਰਾਹਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਵਿੱਚ ਕੰਮ ਕਰ ਰਹੇ ਕਰੀਬ ਛੇ ਹਜ਼ਾਰ ਐੱਨਜੀਓ ਦਾ ਵਿਦੇਸ਼ਾਂ ਤੋਂ ਚੰਦਾ ਲੈਣ ਵਾਲਾ FCRA ਲਾਇਸੈਂਸ ਰੱਦ ਕਰਨ ਜਾਂ ਉਸਨੂੰ ਰਿਨਿਊ ਨਾ ਕਰਨ ਦੇ ਕੇਂਦਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਅੱਜ ਕੋਈ ਅੰਤਰਿਮ ਆਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ