ਕੱਲ੍ਹ ਖਨੌਰੀ ਜਾਵੇਗਾ ਐਸਕੇਐਮ, ਟਿਕੈਤ ਨੇ ਪੰਜਾਬ ਦੀਆਂ ਜਥੇਬੰਦੀਆਂ ਨੂੰ ਵੱਡੀ ਸਲਾਹ
ਬਿਉਰੋ ਰਿਪੋਰਟ – ਇਕ ਪਾਸੇ ਜਗਜੀਤ ਸਿੰਘ ਡੱਲੇਵਾਲ (Jagjit Singh) ਦੀ ਸਿਹਤ ਨੂੰ ਲਗਾਤਾਰ ਖੋਰਾ ਲੱਗ ਰਿਹਾ ਹੈ ਤੇ ਦੂਜੇ ਪਾਸੇ ਲਗਾਤਾਰ ਹੋਰ ਜਥੇਬੰਦੀਆਂ ਦੇ ਕਿਸਾਨ ਲੀਡਰਾਂ ਵੱਲੋਂ ਲੱਗੇ ਕਿਸਾਨੀ ਮੋਰਚੇ ਦਾ ਸਾਥ ਦੇਣ ਤੋਂ ਆਨਾ ਕਾਨੀ ਕੀਤੀ ਜਾ ਰਹੀ ਸੀ ਪਰ ਲੋਕਾਂ ਵੱਲੋਂ ਲਗਾਤਾਰ ਮੋਰਚੇ ‘ਚ ਨਾ ਜਾਣ ਵਾਲੀਆਂ ਜਥੇਬੰਦੀਆਂ ‘ਤੇ ਸਵਾਲ ਚੁੱਕੇ ਜਾ