SKM ਨੇ 26 ਮਾਰਚ ਦਾ ਚੰਡੀਗੜ੍ਹ ਕੂਚ ਟਾਲਿਆ
- by Gurpreet Singh
- March 21, 2025
- 0 Comments
ਸੰਯੁਕਤ ਕਿਸਾਨ ਮੋਰਚਾ (SKM) ਨੇ 26 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਕਿਸਾਨਾਂ ਦੇ ਯੋਜਨਾਬੱਧ ਘਿਰਾਓ ਨੂੰ ਰੱਦ ਕਰਨ ਦਾ ਐਲਾਨ ਕੀਤਾ।ਸਰਕਾਰ ਦੀਆਂ ਕਾਰਵਾਈਆਂ ਦੀ ਨਿੰਦਾ ਕਰਦੇ ਹੋਏ, ਕਿਸਾਨ ਆਗੂ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ ਕਿਸਾਨ ਹੁਣ 28 ਮਾਰਚ ਨੂੰ ਆਪਣੀ ਅਸੰਤੁਸ਼ਟੀ ਪ੍ਰਗਟ ਕਰਨ ਅਤੇ ਇਨਸਾਫ਼ ਦੀ ਮੰਗ ਕਰਨ ਲਈ ਇੱਕ ਵਿਸ਼ਾਲ ਜ਼ਿਲ੍ਹਾ
ਅੱਜ ਪੰਜਾਬ ਵਿੱਚ ‘ਆਪ’ ਵਿਧਾਇਕਾਂ ਦੇ ਘਰਾਂ ਨੂੰ ਘੇਰਿਆ ਜਾਵੇਗਾ: ਕਿਸਾਨ SKM ਦੇ ਬੈਨਰ ਹੇਠ ਇਕੱਠੇ ਹੋਣਗੇ
- by Gurpreet Singh
- March 10, 2025
- 0 Comments
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ (SKM) ਦੇ ਬੈਨਰ ਹੇਠ ਕਿਸਾਨ, ਜੋ 5 ਮਾਰਚ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਵਿੱਚ ਅਸਫਲ ਰਹੇ, ਸੋਮਵਾਰ ਨੂੰ ਸੂਬੇ ਭਰ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨਗੇ। ਇਸ ਲਈ ਕਿਸਾਨਾਂ ਵੱਲੋਂ ਪਹਿਲਾਂ ਹੀ ਇੱਕ ਰਣਨੀਤੀ ਤਿਆਰ ਕੀਤੀ ਜਾ ਚੁੱਕੀ ਸੀ। ਇਹ
ਸਯੁੰਕਤ ਕਿਸਾਨ ਮੋਰਚੇ ਦੀ ਹੋਈ ਮੀਟਿੰਗ, ਏਕਤਾ ਮੀਟਿੰਗ ਲਈ ਭੇਜਿਆ ਸੱਦਾ
- by Manpreet Singh
- February 2, 2025
- 0 Comments
ਬਿਉਰੋ ਰਿਪੋਰਟ – ਅੱਜ ਸਯੁੰਕਤ ਕਿਸਾਨ ਮੋਰਚੇ ਦੀ ਹੋਈ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਤੇ ਰਮਿੰਦਰ ਪਟਿਆਲਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਸ਼ੰਭੂ ਅਤੇ ਖਨੌਰੀ ਮੋਰਚੇ ਨੂੰ 12 ਫਰਵਰੀ ਨੂੰ ਏਕਤਾ ਮੀਟਿੰਗ ਲਈ ਸੱਦਾ ਦਿੱਤਾ ਗਿਆ ਹੈ, ਪਰ ਅਜੇ ਤੱਕ ਉਥੋਂ ਕੋਈ ਜਵਾਬ ਨਹੀਂ ਆਇਆ ਹੈ।ਹੋਰ ਕਿਸਾਨਾਂ ਨੇ ਫੈਸਲਾ ਕੀਤਾ ਕਿ 9
SKM ਨੇ ਮੰਗਿਆ ਹੋਰ ਸਮਾਂ, ਏਕਤਾ ਦਾ ਫਿਰ ਦਿੱਤਾ ਹੋਕਾ
- by Manpreet Singh
- January 18, 2025
- 0 Comments
ਬਿਉਰੋ ਰਿਪੋਰਟ – ਕਿਸਾਨੀ ਅੰਦੋਲਨ ਚਲਾ ਰਹੇ ਕਿਸਾਨ ਲੀਡਰਾਂ ਦੇ ਨਾਲ ਸਯੁੰਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਬਾਅਦ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਐਸਕੇਐਮ ਏਕਤਾ ਵਿਚ ਯਕੀਨ ਰੱਖਦਾ ਹੈ ਅਤੇ ਜੋ 20 ਅਤੇ 26 ਨੂੰ ਪ੍ਰੋਗਰਾਮ ਕੀਤੇ ਜਾਣਗੇ ਉਹ ਸਾਰੇ ਮਿਲਕੇ ਕੀਤੇ ਜਾਣਗੇ। ਇਸ ਦੇ ਨਾਲ ਹੀ ਰਾਜੇਵਾਲ ਨੇ 20 ਜਨਵਰੀ ਨੂੰ ਦੇਸ਼ ਦੇ
ਕੱਲ੍ਹ ਖਨੌਰੀ ਜਾਵੇਗਾ ਐਸਕੇਐਮ, ਟਿਕੈਤ ਨੇ ਪੰਜਾਬ ਦੀਆਂ ਜਥੇਬੰਦੀਆਂ ਨੂੰ ਵੱਡੀ ਸਲਾਹ
- by Manpreet Singh
- January 9, 2025
- 0 Comments
ਬਿਉਰੋ ਰਿਪੋਰਟ – ਇਕ ਪਾਸੇ ਜਗਜੀਤ ਸਿੰਘ ਡੱਲੇਵਾਲ (Jagjit Singh) ਦੀ ਸਿਹਤ ਨੂੰ ਲਗਾਤਾਰ ਖੋਰਾ ਲੱਗ ਰਿਹਾ ਹੈ ਤੇ ਦੂਜੇ ਪਾਸੇ ਲਗਾਤਾਰ ਹੋਰ ਜਥੇਬੰਦੀਆਂ ਦੇ ਕਿਸਾਨ ਲੀਡਰਾਂ ਵੱਲੋਂ ਲੱਗੇ ਕਿਸਾਨੀ ਮੋਰਚੇ ਦਾ ਸਾਥ ਦੇਣ ਤੋਂ ਆਨਾ ਕਾਨੀ ਕੀਤੀ ਜਾ ਰਹੀ ਸੀ ਪਰ ਲੋਕਾਂ ਵੱਲੋਂ ਲਗਾਤਾਰ ਮੋਰਚੇ ‘ਚ ਨਾ ਜਾਣ ਵਾਲੀਆਂ ਜਥੇਬੰਦੀਆਂ ‘ਤੇ ਸਵਾਲ ਚੁੱਕੇ ਜਾ
ਸਯੁੰਕਤ ਕਿਸਾਨ ਮੋਰਚਾ ਰਾਜਨੀਤਕ ਸੁਪਰੀਮ ਕੋਰਟ ਦੀ ਕਮੇਟੀ ਨਾਲ ਨਹੀਂ ਕਰੇਗਾ ਮੀਟਿੰਗ
- by Manpreet Singh
- January 1, 2025
- 0 Comments
ਬਿਉਰੋ ਰਿਪੋਰਟ – ਸਯੁੰਕਤ ਕਿਸਾਨ ਮੋਰਚੇ ਰਾਜਨੀਤਕ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਨਹੀਂ ਹੋਵੇਗਾ। ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਸਾਡੀ ਸ਼ੰਭੂ ਅਤੇ ਖਨੌਰੀ ਮੋਰਚੇ ਵਿਚ ਕੋਈ ਭੂਮਿਕਾ ਨਹੀਂ ਹੈ। ਇਸ ਕਰਕੇ ਉਹ ਕਮੇਟੀ ਨਾਲ ਗੱਲਬਾਤ ਨਹੀਂ ਕਰਨਗੇ। ਦੱਸ ਦੇਈਏ ਕਿ ਸੁਪਰਮੀ ਕੋਰਟ ਵੱਲੋਂ ਬਣਾਈ ਕਮੇਟੀ ਵੱਲੋਂ 3 ਜਨਵਰੀ
ਚੱਲ ਰਹੇ ਕਿਸਾਨੀ ਧਰਨੇ ਦਾ ਸਯੁੰਕਤ ਕਿਸਾਨ ਮੋਰਚੇ ਨੇ ਅੱਜ ਵੀ ਨਹੀਂ ਕੀਤਾ ਸਮਰਥਨ
- by Manpreet Singh
- December 24, 2024
- 0 Comments
ਬਿਉਰੋ ਰਿਪੋਰਟ – ਸ਼ੰਭੂ ਅਤੇ ਖਨੌਰੀ ਬਾਰਡਰ (Shambhu and Khanauri Border) ‘ਤੇ ਫਰਵਰੀ ਤੋਂ ਚੱਲ ਰਹੇ ਕਿਸਾਨ ਮੋਰਚਾ ਚੱਲ ਰਿਹਾ ਹੈ। ਇਸ ਮੋਰਚੇ ਨੂੰ ਲੈ ਕੇ ਅੱਜ ਸਯੁੰਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿਚ ਸਭ ਨੂੰ ਉਮੀਦ ਸੀ ਕਿ ਅੱਜ ਸਯੁੰਕਤ ਕਿਸਾਨ ਮੋਰਚਾ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਿਮਾਇਤ ਕਰੇਗਾ ਪਰ ਮੀਟਿੰਗ
ਕਿਸਾਨ ਅੰਦੋਲਨ ‘ਚ ਸ਼ਾਮਲ ਹੋਣ ‘ਤੇ ਐੱਸ.ਕੇ.ਐੱਮ ਦਾ ਫੈਸਲਾ ਅੱਜ ,ਚੰਡੀਗੜ੍ਹ ‘ਚ ਦੋਵਾਂ ਧਿਰਾਂ ਦੀ ਹੋਵੇਗੀ ਮੀਟਿੰਗ
- by Gurpreet Singh
- December 24, 2024
- 0 Comments
ਸ਼ੰਭੂ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕੜਾਕੇ ਦੀ ਸਰਦੀ ‘ਚ ਕਿਸਾਨ ਧਰਨੇ ‘ਤੇ ਬੈਠੇ ਹਨ। ਕਿਸਾਨ ਦੋਵੇਂ ਮੋਰਚਿਆਂ ’ਤੇ ਬੈਠੇ ਨੂੰ 10 ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ। ਇਸ ਦੌਰਾਨ ਅੱਜ ਫੈਸਲਾ ਲਿਆ ਜਾਵੇਗਾ ਕਿ ਸਯੁੰਕਤ ਕਿਸਾਨ
