ਐਸ.ਕੇ.ਐਮ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ 14 ਜੁਲਾਈ ਨੂੰ ਖਨੌਰੀ ਬਾਰਡਰ ਉੱਪਰ ਸੱਦੀ ਗਈ ਐਮਰਜੈਂਸੀ ਮੀਟਿੰਗ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਐਮਰਜੈਂਸੀ ਮੀਟਿੰਗ ਖਨੌਰੀ ਬਾਰਡਰ ਉੱਪਰ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਜਸਵੀਰ ਸਿੰਘ ਸਿੱਧੂਪੁਰ, ਕਾਕਾ ਸਿੰਘ ਕੋਟੜਾ, ਮੇਹਰ ਸਿੰਘ ਥੇੜੀ, ਮਾਨ ਸਿੰਘ ਰਾਜਪੁਰਾ ਦੀ ਪ੍ਰਧਾਨਗੀ ਵਿੱਚ ਹੋਈ। ਇਸ ਸਮੇਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਹਾਈਕੋਰਟ ਨੇ